ਹਿਮਾਚਲ ਪ੍ਰਦੇਸ਼ : ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨਹੀਂ ਰਹੇ

0
64

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਲੀਡਰ ਵੀਰਭੱਦਰ ਸਿੰਘ ਦਾ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿੱਚ ਦਿਹਾਂਤ ਹੋ ਗਿਆ ਹੈ।ਦੱਸ ਦਈਏ ਕਿ ਸ਼੍ਰੀ ਵੀਰਭੱਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ ਜਿਸ ਦੇ ਚਲਦਿਆਂ ਕੁਝ ਦਿਨਾਂ ਤੋਂ ਉਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। 87 ਸਾਲਾ ਵੀਰਭੱਦਰ ਸਿੰਘ 6 ਵਾਰ ਹਿਮਾਚਲ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

Google search engine

LEAVE A REPLY

Please enter your comment!
Please enter your name here