ਸੁਪਰੀਮ ਕੋਰਟ ਨੇ ਨੀਟ ਲਈ ਰਜਿਸਟ੍ਰੇਸ਼ਨ ਲਈ ਆਖਰੀ ਤਰੀਕ ਵਧਾਉਣ ਦੇ ਹੁਕਮ ਦਿੱਤੇ ਹਨ ।ਸੁਪਰੀਮ ਕੋਰਟ ਨੇ 25 ਸਾਲ ਤੋਂ ਵੱਧ ਉਮਰ ਦੇ ਉਮੀਦਵਾਰਾਂ ਨੂੰ ਨੀਟ ਵਿੱਚ ਬੈਠਣ ਦੀ ਇਜਾਜ਼ਤ ਦੇ ਦਿੱਤੀ ਹੈ । ਅਦਾਲਤ ਨੇ ਕਿਹਾ ਕਿ ਉਮਰ ਦੀ ਇਹ ਹੱਦ ਅੰਡਰਗ੍ਰੇਜੂਏਟ ਕੋਰਸਾਂ ਵਿੱਚ ਦਾਖਲੇ ਲਈ ਇਮਤਿਹਾਨ ਵਿੱਚ ਬੈਠਣ ਵਾਲੇ ਉਮੀਦਵਾਰਾਂ ਲਈ ਹੈ।ਅਦਾਲਤ ਨੇ ਇਹ ਸਾਫ ਕੀਤਾ ਕਿ ਮੈਡਿਕਲ ਕਾਲਜ਼ ਵਿੱਚ ਉਹਨਾਂ ਦਾ ਦਾਖਲਾ ਸੀ.ਬੀ.ਐਸੀ ਦੇ ਵੱਧ ਤੋਂ ਵੱਧ ਉਮਰ ਹੱਦ ਤੈਅ ਕਰਨ ਦੇ ਫੈਸਲੇ ਤੇ ਨਿਰਭਰ
Related Posts
ਲੁਧਿਆਣਾ ਪੁਲਿਸ ਵੱਲੋਂ ਕਾਬੂ ਝਪਟਮਾਰ ਨਿਕਲਿਆ ਕੋਰੋਨਾ ਪਾਜ਼ੀਟਿਵ, 17 ਪੁਲਿਸ ਮੁਲਾਜ਼ਮ ਕੁਆਰੰਟੀਨ
ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਅੱਜ ਲੁਧਿਆਣਾ ਪੁਲਿਸ ਨੂੰ ਉਸ ਸਮੇਂ ਭਾਜੜਾਂ ਪੈ…
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ
ਬਰਨਾਲਾ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਆਈ.ਏ.ਐਸ. ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਇੱਕ ਹੁਕਮ ਜਾਰੀ…
ਮੋਹਾਲੀ ‘ਚ ਮਿਲਿਆ ਕੋਰੋਨਾ ਪਾਜੀਟਿਵ ਮਰੀਜ਼, ਪੰਜਾਬ ‘ਚ ਕੁਲ ਗਿਣਤੀ 39 ਹੋਈ
ਮੋਹਾਲੀ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਹੱਦ ਕੋਲ ਵਸੇ ਹੋਏ ਪੰਜਾਬ ਦੇ ਕਸਬਾਨੁਮਾ ਪਿੰਡ ਨਵਾਂਗਾਉਂ ਵਿਖੇ ਕੋਰੋਨਾ ਪਾਜੀਟਿਵ ਮਰੀਜ਼…