ਹੈਂਡ ਗ੍ਰੇਨੇਡ ਮਿਲਣ ‘ਤੇ ਅੰਮ੍ਰਿਤਸਰ ‘ਚ ਫੈਲੀ ਸਨਸਨੀ

0
31

ਅੰਮ੍ਰਿਤਸਰ : ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਲਈ ਜਦੋਂ ਰਣਜੀਤ ਐਵਨਿਊ ਇਲਾਕੇ ਵਿੱਚੋਂ ਇੱਕ ਹੈਂਡ ਗ੍ਰੇਨੇਡ ਮਿਲਿਆ। ਇਸ ਬਾਰੇ ਜਾਣਕਾਰੀ ਉਦੋਂ ਮਿਲੀ ਜਦੋਂ ਸਫਾਈ ਕਰਮਚਾਰੀ ਸਫਾਈ ਕਰ ਰਿਹਾ ਸੀ ਤਾਂ ਉਸ ਨੇ ਇਸ ਬਾਬਤ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਇਸ ਮੌਕੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮੌਕੇ ਉੱਤੇ ਪਹੁੰਚ ਕੇ ਜਗ੍ਹਾ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ਉੱਤੇ ਬੁਲਾਇਆ ਗਿਆ ਹੈ।

Google search engine

LEAVE A REPLY

Please enter your comment!
Please enter your name here