ਫ਼ੌਜ ਦਾ ਹੈਲੀਕਾਪਟਰ ਰਣਜੀਤ ਸਾਗਰ ਡੈਮ ‘ਚ ਡਿੱਗਿਆ

Date:

Share post:

ਪਠਾਨਕੋਟ : ਪਠਾਨਕੋਟ ‘ਚ ਭਾਰਤੀ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਥੇ ਦਸ ਦਈਏ ਕਿ ਇਹ ਹੈਲੀਕਾਪਟਰ ਰਣਜੀਤ ਸਾਗਰ ਡੈਮ ਵਿੱਚ ਕ੍ਰੈਸ਼ ਹੋ ਕੇ ਡਿੱਗਾ ਹੈ। ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲਨ ‘ਤੇ ਮੌਕੇ ‘ਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ‘ਚ 3 ਜਣੇ ਸਵਾਰ ਸਨ। ਜਾਣਕਾਰੀ ਅਨੁਸਾਰ ਅੱਜ ਸਵੇਰੇ ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਵਿੱਚ ਭਾਰਤੀ ਫੌਜ ਦਾ ਇੱਕ ਹੈਲੀਕਾਪਟਰ ਅਚਾਨਕ ਕਰੈਸ਼ ਹੋ ਗਿਆ।

LEAVE A REPLY

Please enter your comment!
Please enter your name here

spot_img

Related articles

ਪੰਜਾਬ ਸਰਕਾਰ ਦੀ ਸਾਜ਼ਿਸ਼ ਸੀ ਜਿਸ ਤਹਿਤ ਪ੍ਰਧਾਨ ਮੰਤਰੀ ਮੋਦੀ ਨੂੰ ਰੋਕਿਆ ਗਿਆ: Anil Vij

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ Anil Vij ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ 'ਤੇ ਕਿਹਾ...

ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਵਿੱਚ ਅਗਵਾ (kidnap) ਹੋਏ ਬੱਚੇ ਨੂੰ ਪਰਿਵਾਰ ਨਾਲ ਲੱਭਿਆ

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ: ਨਰਿੰਦਰ ਭਾਰਗਵ ਦੀ ਅਗਵਾਈ (kidnaped) ਹੇਠ ਫ਼ਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ 16 ਸਾਲ...

ਪਿੰਡ ਬਾਬਰਪੁਰ ਦਾ ਹਾਈ ਸਕੂਲ ਬਣਿਆ ਸੀਨੀਅਰ ਸੈਕੰਡਰੀ ਸਕੂਲ

ਮਲੌਦ : ਪਿਛਲੇ ਲੰਮੇ ਸਮੇਂ ਤੋਂ ਪਿੰਡ ਬਾਬਰਪੁਰ ਤੇ ਆਸ-ਪਾਸ ਦੇ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ...

ਭਾਰਤ ਚ ਕੋਰੋਨਾ (Corona) ਮਰੀਜਾਂ ਦੀ ਗਿਣਤੀ ਵਧੀ

ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਵਿੱਚ ਇੱਕ ਦਿਨ ਵਿੱਚ 1,41,986 ਨਵੇਂ ਕੋਰੋਨਾ ਵਾਇਰਸ (...