ਜਕਾਰਤਾ- ਇੰਡੋਨੇਸ਼ੀਆ ‘ਚ ਜਵਾਲਾਮੁਖੀ ‘ਚ ਹੋਏ ਧਮਾਕੇ ਤੋਂ ਬਾਅਦ ਸਮੁੰਦਰ ‘ਚ ਆਈ ਸੁਨਾਮੀ ਕਾਰਨ ਹੁਣ ਤੱਕ 168 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਦੇ ਅਨੁਸਾਰ, ਸਮੁੰਦਰ ਦੀਆਂ ਲਹਿਰਾਂ ਨੇ ਇੰਡੋਨੇਸ਼ੀਆ ਦੇ ਦੱਖਣੀ ਸੁਮਾਤਰਾ ਅਤੇ ਪੱਛਮੀ ਜਾਵਾ ਦੇ ਸਮੁੰਦਰੀ ਇਲਾਕਿਆਂ ‘ਚ ਤਬਾਹੀ ਮਚਾ ਦਿੱਤੀ ਹੈ।
Related Posts
ਇਟਲੀ ‘ਚ ਪੰਜਾਬੀ ਬੱਚਿਆਂ ਨਾਲ ਸੈਮੀਨਾਰ ਕਰਵਾਏ ਜਾਣ ਦਾ ਫੈਸਲਾ
ਰੋਮ/ਇਟਲੀ— ਸਾਹਿਤ ਸੁਰ ਸੰਗਮ ਸਭਾ ਇਟਲੀ ਦੀ ਮੀਟਿੰਗ ਦੌਰਾਨ ਇਟਲੀ ਵਿੱਚ ਪੜ੍ਹਦੇ ਪੰਜਾਬੀ ਬੱਚਿਆਂ ਨਾਲ ਸੈਮੀਨਾਰ ਕਰਵਾਏ ਜਾਣ ਬਾਰੇ ਫੈਸਲਾ…
ਜਾਣੋ ਕਿਵੇਂ ਸੀਤਾਰਮਣ ਇਕ ਸੇਲਸ ਗਰਲ ਤੋਂ ਬਣੀ ਰੱਖਿਆ ਮੰਤਰੀ
ਨਵੀਂ ਦਿੱਲੀ— ਔਰਤਾਂ ਦੇ ਸਨਮਾਨ ‘ਚ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਔਰਤਾਂ…
ਛੜਿਆਂ ਦੀ ਜ਼ਿੰਦਗੀ ਨੂੰ ਹਾਸੇ ਦਾ ਤੜਕਾ ਲਾਵੇਗੀ ‘ਭੱਜੋ ਵੀਰੋ ਵੇ’ ਫਿਲਮ
ਜਲੰਧਰ -14 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ ‘ਭੱਜੋ ਵੀਰੋ ਵੇ’ ਪਹਿਲੀ ਅਜਿਹੀ ਫਿਲਮ ਹੋਵੇਗੀ, ਜਿਹੜੀ ਛੜਿਆਂ ਦੀ…