ਲੰਦਨ : ਆਮ ਤੌਰ ਤੇ ਕਿਹਾ ਜਾਂਦਾ ਹੈ ਕਿ ਐਸਪਰਿਨ ਲੈਣ ਨਾਲ ਦਿਲ ਦੇ ਦੋਰੇ ਦਾ ਖ਼ਤਰਾ ਘੱਟ ਦਾ ਹੈ।ਪਰ ਇੱਕ ਨਵੀ ਖੋਜ ਵਿੱਚ ਦੱਸਿਆ ਗਿਆ ਹੈ ਕਿ ਪਿਛਲੀ ਉਮਰ ਵਿੱਚ ਐਸਪਰਿਨ ਖਾਣਾ ਖ਼ਤਰਨਾਕ ਹੋ ਸਕਦਾ ਹੈ ਐਸਪਰਿਨ ਖਾਣ ਨਾਲ ਉਹਨਾਂ ਦੇ ਅੰਦਰ ਖ਼ੂਨ ਵਗਣ ਦਾ ਖ਼ਤਰਾ ਵੱਧ ਜਾਂਦਾ ਹੈ। 70 ਸਾਲ ਦੀ ਉਮਰ ਤਕ ਜੇਕਰ ਕਿਸੇ ਨੂੰ ਦਿਲ ਦਾ ਦੋਰਾ ਨਹੀਂ ਪਿਆ ਹੈ ਤਾਂ ਉਸ ਨੂੰ ਐਸਪਰਿਨ ਖਾਣ ਦਾ ਕੋਈ ਫਾਇਦਾ ਨਹੀਂ ਹੁੰਦਾ ।ਜਿਹੜੇ ਲੋਕ ਲੰਮੇ ਸਮੇਂ ਤੋਂ ਐਸਪਰਿਨ ਖਾਹ ਰਹੇ ਹਨ ਉਹਨਾਂ ਨੂੰ ਇਹ ਇੱਕ ਦਮ ਨਾ ਬੰਦ ਕਰਨ ਦੀ ਸਲਾਹ ਦਿੱਤੀ ਗਈ ਹੈ ।ਇਸ ਨਾਲ ਸਮੱਸਿਆ ਹੋ ਸਕਦੀ ਹੈ।
Related Posts
ਸਾਹਿਤ ਦੀ ਖੋਲ੍ਹੀ ਜਦੋਂ ਮਰਜ਼ੀ ਦੀ ਹੱਟ ਹੋਵੇ…….ਫੇਰ ਕਿਉਂ ਨਾ ਹਰ ਦੂਜੀ ਕੁਰਸੀ ’ਤੇ ਬੈਠਾ ਲੇਖਕ ਜੱਟ ਹੋਵੇ
ਪੰਜਾਬੀ ਲਿਖਾਰੀ ਆਪਣੇ ਆਪ ਨੂੰ ਸਮਾਜ ਦੀ ਕਣਕ ’ਚੋਂ ਕਾਂਗਿਆਰੀ ਕੱਢਣ ਵਾਲੇ ਸੰਦ ਮੰਨਦੇ ਨੇ ਪਰ ਇਨ੍ਹਾਂ ਦੇ ਆਪਣੇ ਦਿਮਾਗ…
ਰਾਜਪੁਰਾ ਨੂੰ ਬਫ਼ਰ ਇਲਾਕਾ ਐਲਾਨਿਆ
ਰਾਜਪੁਰਾ : ਰਾਜਪੁਰਾ ਵਿਖੇ ਕੋਵਿਡ-19 ਦੇ ਮਿਲੇ ਤਾਜਾ ਪਾਜ਼ਿਟਿਵ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਬੀਤੀ…
ਭਾਈ ਨਿਰਮਲ ਸਿੰਘ ਖਾਲਸਾ ਦੀ ਆਖ਼ਰੀ ਫ਼ੋਨ ਕਾੱਲ ਕੋਰੋਨਾ ਮਰੀਜ਼ਾਂ ਬਾਰੇ
ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਗਈ ਆਖ਼ਰੀ ਫ਼ੋਨ–ਕਾੱਲ…