ਨਵੀਂ ਦਿੱਲੀ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਦਾ ਐਤਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਨਮ ਅੱਖਾਂ ਨਾਲ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਅੰਤਿਮ ਸੰਸਕਾਰ ਨਿਗਮ ਬੋਧ ਘਾਟ ‘ਤੇ ਕੀਤਾ ਗਿਆ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਕਾਂਗਰਸ, ਭਾਜਪਾ ਸਮੇਤ ਸਿਆਸੀ ਦਲਾਂ ਦੇ ਦਿੱਗਜ਼ ਨੇਤਾ ਸ਼ਾਮਲ ਹੋਏ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ੀਲਾ ਦੀਕਸ਼ਤ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ।ਭਾਰੀ ਬਾਰਿਸ਼ ਦੇ ਬਾਵਜੂਦ ਲੋਕ ਸ਼ੀਲਾ ਦੀਕਸ਼ਤਿ ਨੂੰ ਅੰਤਿਮ ਵਿਦਾਈ ਦੇਣ ਲਈ ਮੌਜੂਦ ਰਹੇ।
Related Posts
ਓਬਾਮਾ ਦੀ ਪਤਨੀ ਮਿਸ਼ੇਲ ਦੀ ਕਿਤਾਬ ਨੇ ਰਚਿਆ ਇਤਿਹਾਸ
ਲੰਡਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ ਦੀ ਸਵੈ-ਜੀਵਨੀ ‘ਬਿਕਮਿੰਗ’ ਵਿਕਰੀ ਦੇ ਲਿਹਾਜ਼ ਨਾਲ ਨਵੇਂ…
ਯੂ.ਪੀ ‘ਚ ਇਕ ਹੀ ਪਰਿਵਾਰ ਦੇ 19 ਮੈਂਬਰ ਕਰੋਨਾ ਪਾਜ਼ੀਟਿਵ ਮਿਲਣ ਤੋਂ ਬਾਅਦ ਇਲਾਕਾ ਸੀਲ
ਲਖਨਊ : ਪੱਛਮੀ ਦੇਸ਼ਾਂ ਵਿੱਚ ਕਹਿਰ ਮਚਾਉਣ ਤੋਂ ਬਾਅਦ ਹੁਣ ਕਰੋਨਾ ਦਾ ਕਹਿਰ ਦੇਸ਼ ਵਿੱਚ ਵੀ ਦੇਖਣ ਨੂੰ ਮਿਲ ਰਿਹਾ…
ਸੜਕੀ ਧੂੰਏ ਨਾਲ ਵਧਦੀ ਏ ਗਲੋਬਲ ਵਾਰਮਿੰਗ
ਬਰਲਿਨ– ਵਿਕਾਸਸ਼ੀਲ ਦੇਸ਼ਾਂ ’ਚ ਸੜਕੀ ਟ੍ਰੈਫਿਕ ਤੋਂ ਨਿਕਲਣ ਵਾਲਾ ਕਾਲਾ ਧੂੰਅਾਂ (ਅਸ਼ੁੱਧ ਕਾਰਬਨ ਕਣ ਭਰਪੂਰ) ਕਾਫੀ ਉਚਾਈ ਤੱਕ ਪਹੁੰਚ ਕੇ…