ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਨਾਲ ਜਾਣ ਲਈ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1227 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਜਥੇ ਨਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਪ੍ਰਾਪਤ ਕਰ ਸਕਦੇ ਹਨ।
Related Posts
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੂੰ ‘ਕਾਮਯਾਬ’ ਡੀ.ਸੀ. ਦਾ ਖ਼ਿਤਾਬ
ਪਟਿਆਲਾ : ਫੇਮ ਇੰਡੀਆ ਮੈਗਜ਼ੀਨ ਵੱਲੋਂ ਦੇਸ਼ ਦੇ 50 ਹਰਮਨ ਪਿਆਰੇ ਜ਼ਿਲ੍ਹਾ ਅਧਿਕਾਰੀਆਂ ਦੀ ਜਾਰੀ ਕੀਤੀ ਗਈ ਸੂਚੀ ਵਿੱਚ ਪੰਜਾਬ ਦੇ…
ਕਾਂਗਰਸ ਦੀ ਸਕੱਤਰ ਬਣੀ ਮਹੰਤ
ਕਾਂਗਰਸ ਪਾਰਟੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਦੱਸਿਆ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਅਪਸਰਾ ਰੈਡੀ ਨੂੰ ਆਲ ਇੰਡੀਆ ਮਹਿਲਾ…
ਹਰ ਬਰਾਤੀ ਨੇ ਬੱਸ ‘ਚ ਲਈ ਆਪਣੀ ਆਪਣੀ ਟਿਕਟ
ਬੰਗਾ – ਪਿੰਡ ਭੀਣ ਤੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ ‘ਚ ਬਰਾਤ ਲਿਜਾਣ ਦੀ…