ਨਵੀਂ ਦਿੱਲੀ- ਪਾਕਿਸਤਾਨ ਤੋਂ 23 ਭਾਰਤੀ ਤੀਰਥ ਯਾਤਰੀਆਂ ਦੇ ਪਾਸਪੋਰਟ ਲਾਪਤਾ ਹੋਣ ਨਾਲ ਸਨਸਨੀ ਫੈਲ ਗਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਵੀ ਇਸ ਮਾਮਲੇ ‘ਤੇ ਗੰਭੀਰ ਨਜ਼ਰ ਆ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਸਾਰੇ ਪਾਸਪੋਰਟ ਉਨ੍ਹਾਂ ਸਿੱਖ ਤੀਰਥ ਯਾਤਰੀਆਂ ਦੇ ਸਨ ਜੋ ਪਾਕਿਸਤਾਨ ‘ਚ ਮੌਜੂਦ ਵੱਖ-ਵੱਖ ਗੁਰਦੁਆਰਿਆਂ ‘ਚ ਯਾਤਰਾ ਲਈ ਜਾਣ ਵਾਲੇ ਸਨ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਪਾਸਪੋਰਟ ਵਿਭਾਗ ਨੂੰ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਦੇ ਲਈ ਕਿਹਾ ਗਿਆ ਹੈ।
Related Posts
ਚੱਕਰਵਾਤ – ਮੇਜਰ ਮਾਂਗਟ
ਉਹ ਕੰਧ ਦਾ ਆਸਰਾ ਲੈ ਕੇ ਖਿੜਕੀ ਕੋਲ ਆ ਖੜ੍ਹਿਆ। ਬਾਹਰ, ਸੜਕ ‘ਤੇ ਕਾਰਾਂ ਅੰਨ੍ਹੇਵਾਹ ਦੌੜ ਰਹੀਆਂ ਸਨ। ‘ਪਤਾ ਨਹੀਂ…
ਕੁੜੀਆਂ ਦੇ ਅਹੁਦੇ ਨੂੰ ਹੁਣ ਵਿਦੇਸ਼ਾਂ ਵਿੱਚ ਵੀ ਮਿਲੀ ਮਾਨਤਾ
ਬ੍ਰਿਸਬੇਨ — ਆਸਟ੍ਰੇਲੀਆ ਵਿਚ ਪੰਜਾਬੀ ਭਾਈਚਾਰੇ ਦੀ ਗਿਣਤੀ ਵਿਚ ਪਿਛਲੇ ਦਹਾਕੇ ਵਿਚ ਭਾਰੀ ਵਾਧਾ ਹੋਇਆ ਹੈ । ਇੱਥੇ ਮਨਾਏ ਜਾਂਦੇ…
ਪੰਜਾਬ ਨੂੰ ਵੱਡਾ ਵਿੱਤੀ ਘਾਟਾ ਝੱਲਣਾ ਪਿਆ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕਰੋਨਾਵਾਇਰਸ ਕਾਰਨ ਲਗਾਏ ਲੌਕਡਾਊਨ ਅਤੇ ਕਰਫਿਊ ਦੌਰਾਨ ਵੱਡਾ ਘਾਟਾ ਝੱਲਣਾ…