ਜਲੰਧਰ ਅਮ੍ਰਿਤਸਰ —ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ‘ਤੇ ਆਪਣੀ ਸ਼ਾਮ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚੋਂ ਪਵਿੱਤਰ ਗੁਰਬਾਣੀ ਦਾ ਰੂਹਾਨੀ ਆਨੰਦ ਮਾਣਦਿਆਂ ਬਿਤਾਉਣਗੇ। ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵਲੋਂ ਆਪਣੀ ਸਫਦਰਜੰਗ ਰੋਡ ਵਾਲੀ ਰਿਹਾਇਸ਼ ‘ਤੇ ਕਰਵਾਏ ਜਾ ਰਹੇ ਕੀਰਤਨ ਦਰਬਾਰ ‘ਚ ਹਾਜ਼ਰੀ ਭਰਨਗੇ। ਪ੍ਰਧਾਨ ਮੰਤਰੀ ਨੇ ਇਹ ਸ਼ਾਮ ਪਵਿੱਤਰ ਗੁਰਬਾਣੀ ਸੁਣਦਿਆਂ ਸਿੱਖ ਸੰਗਤ ‘ਚ ਬੈਠ ਕੇ ਬਿਤਾਉਣ ਦੀ ਇੱਛਾ ਪ੍ਰਗਟਾਈ ਹੈ।
Related Posts
8ਵੀਂ ਮੌਤ : ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ
ਅੰਮ੍ਰਿਤਸਰ, 6 ਅਪ੍ਰੈਲ 2020 – ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ,…
ਪਾਕਿ ਨੇ ਹੁਣ ਪ੍ਰਾਚੀਨ ਹਿੰਦੂ ਮੰਦਰ ਗਲਿਆਰੇ ਨੂੰ ਖੋਲ੍ਹਣ ਦੀ ਦਿੱਤੀ ਮਨਜ਼ੂਰੀ
ਇਸਲਾਮਾਬਾਦ – ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਸਥਿਤ ਪ੍ਰਾਚੀਨ ਹਿੰਦੂ ਮੰਦਰ ਅਤੇ ਸੱਭਿਆਚਾਰਕ ਥਾਂ ਸ਼ਾਰਦਾ ਪੀਠ ਦੀ ਯਾਤਰਾ ਲਈ…
ਅੱਤਵਾਦੀ ਸੰਗਠਨਾਂ ਨੇ ਭਾਰਤ ਵਿਚ ਖੇਡੀ ਖੂਨ ਦੀ ਹੋਲੀ
ਜਲੰਧਰ-ਇਕ ਵਾਰ ਫਿਰ ਪਾਕਿ ਵਿਚ ਸਰਗਰਮ ਅੱਤਵਾਦੀ ਸੰਗਠਨਾਂ ਨੇ ਭਾਰਤ ਵਿਚ ਖੂਨ ਦੀ ਹੋਲੀ ਖੇਡੀ ਹੈ। 14 ਫਰਵਰੀ ਨੂੰ ਕਸ਼ਮੀਰ…