ਜਲੰਧਰ ਅਮ੍ਰਿਤਸਰ —ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ‘ਤੇ ਆਪਣੀ ਸ਼ਾਮ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚੋਂ ਪਵਿੱਤਰ ਗੁਰਬਾਣੀ ਦਾ ਰੂਹਾਨੀ ਆਨੰਦ ਮਾਣਦਿਆਂ ਬਿਤਾਉਣਗੇ। ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵਲੋਂ ਆਪਣੀ ਸਫਦਰਜੰਗ ਰੋਡ ਵਾਲੀ ਰਿਹਾਇਸ਼ ‘ਤੇ ਕਰਵਾਏ ਜਾ ਰਹੇ ਕੀਰਤਨ ਦਰਬਾਰ ‘ਚ ਹਾਜ਼ਰੀ ਭਰਨਗੇ। ਪ੍ਰਧਾਨ ਮੰਤਰੀ ਨੇ ਇਹ ਸ਼ਾਮ ਪਵਿੱਤਰ ਗੁਰਬਾਣੀ ਸੁਣਦਿਆਂ ਸਿੱਖ ਸੰਗਤ ‘ਚ ਬੈਠ ਕੇ ਬਿਤਾਉਣ ਦੀ ਇੱਛਾ ਪ੍ਰਗਟਾਈ ਹੈ।
Related Posts
ਭਗਵਾਨਪੁਰਾ ਪਹੁੰਚੀ ਨੰਨ੍ਹੇ ਫਤਿਹਵੀਰ ਦੀ ਮ੍ਰਿਤਕ ਦੇਹ
ਸੰਗਰੂਰ/ਸੁਨਾਮ: ਬੋਰਵੈੱਲ ‘ਚ ਡਿੱਗਣ ਤੋਂ ਬਾਅਦ ਮੌਤ ਦੇ ਮੂੰਹ ‘ਚ ਗਏ ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਪੋਸਟਮਾਰਟਮ ਤੋਂ ਬਾਅਦ ਪਿੰਡ…
ਗਾਇਕ ਮਨਿੰਦਰ ਮੰਗਾ ਦਾ ਦੇਹਾਂਤ ਹੋਇਆ
ਮੋਹਾਲੀ— ਪੰਜਾਬ ਦੇ ਮਸ਼ਹੂਰ ਲੋਕ ਗਾਇਕ ਤੇ ਪਿੰਡ ਖਿਜ਼ਰਾਬਾਦ ਦੇ ਵਸਨੀਕ ਮਨਿੰਦਰ ਮੰਗਾ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਿਹਾਂਤ…
ਰੀਅਲਮੀ ਦਾ ਇਹ ਸਮਾਰਟਫੋਨ 1000 ਰੁਪਏ ਤੱਕ ਹੋਇਆ ਸਸਤਾ
ਨਵੀ ਦਿਲੀ- ਮਾਰਚ ਦੇ ਅੰਤ ਤੱਕ ਭਾਰਤ ‘ਚ ਰੀਅਲਮੀ A1 ਤੇ ਰੀਅਲਮੀ 3 ਨੂੰ ਪੇਸ਼ ਕਰ ਸਕਦੀ ਹੈ। ਹੁਣ ਅਜਿਹਾ…