ਮੋਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 29 ਅਤੇ 30 ਜਨਵਰੀ ਨੂੰ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਸਪੈਸ਼ਲ ਪ੍ਰੀਖਿਆ ਦਾ ਨਤੀਜਾ 28 ਫ਼ਰਵਰੀ ਨੂੰ ਬੋਰਡ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤਾ ਜਾਵੇਗਾ। ਬੋਰਡ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਬੰਧਤ ਪ੍ਰੀਖਿਆਰਥੀ 28 ਫ਼ਰਵਰੀ ਨੂੰ ਬਾਅਦ ਦੁਪਹਿਰ ਬੋਰਡ ਦੀ ਵੈੱਬਸਾਈਟ ’ਤੇ ਆਪਣਾ ਨਤੀਜਾ ਦੇਖ ਸਕਦੇ ਹਨ।
Related Posts
ਹੋਣਹਾਰ ਵਿਦਿਆਰਥੀ ਇੰਝ ਕਰ ਸਕਦੇ ਹਨ ਸਕਾਲਰਸ਼ਿਪ ਲਈ ਅਪਲਾਈ
– ਹੋਣਹਾਰ ਵਿਦਿਆਰਥੀਆਂ ਦੇ ਭਵਿੱਖ ‘ਚ ਸਿੱਖਿਆ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਬਡੀ ਫਾਰ ਸਟੱਡੀ ਵਲੋਂ ਜਗ…
ਵਰਤਮਾਨ ਸਮੇਂ ਵਿਚ ਲੰਗਰ ਦਾ ਬਦਲਦਾ ਸਰੂਪ
ਵਰਤਮਾਨ ਸਮੇਂ ਵਿਚ ਲੰਗਰ ਦਾ ਬਦਲਦਾ ਸਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਤੇ ਊਚ-ਨੀਚ ਦੇ ਵਿਤਕਰਿਆਂ ਨੂੰ ਖ਼ਤਮ…
ਸਿੱਖਾਂ ਨੇ ਪੱਗ ਦੀ ਸ਼ਾਨ ਲਈ ਹੁਣ ਤੱਕ ਕੀਤੇ ਨੇ ਅਹਿਮ ਯਤਨ
ਕੈਨੇਡਾ : ਦੁਨੀਆ ਭਰ ਵਿਚ ਸਿੱਖ ਵਸੇ ਹੋਏ ਹਨ। ਕੈਨੇਡਾ ਦੇ ਟਰਾਂਸਪੋਰਟ ਮਹਿਕਮੇ ਵਲੋਂ ਕੁਝ ਦਿਨ ਪਹਿਲਾਂ ਸਿੱਖਾਂ ਨੂੰ 6…