ਨਵੀਂ ਦਿੱਲੀ—ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਜਲੰਧਰ ‘ਚ ਭਾਰਤੀ ਵਿਗਿਆਨ ਕਾਂਗਰਸ ਦਾ ਵੀਰਵਾਰ ਨੂੰ ਉਦਘਾਟਨ ਕਰਨਗੇ। ਇਸ ਸਲਾਨਾ ਸਮਾਗਮ ‘ਚ ਦੇਸ਼ ਭਰ ਤੋਂ ਆਏ ਚੋਟੀ ਦੇ ਵਿਗਿਆਨਕ ਚਰਚਾ ਕਰਦੇ ਹਨ। ਇਸ ਦਾ ਆਯੋਜਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਅੱਜ ਨਵੇਂ ਸਾਲ ਦੀ ਪਹਿਲੀ ਰੈਲੀ ਨੂੰ ਗੁਰਦਾਸਪੁਰ ਵਿਖੇ ਸੰਬੋਧਨ ਕਰਨਗੇ। ਰੈਲੀ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਨਰਿੰਦਰ ਮੋਦੀ ਰੈਲੀ ‘ਚ ਕਰੀਬ ਦੁਪਹਿਰ 2 ਵਜੇ ਪਹੁੰਚਣਗੇ।
Related Posts

ਬਹਿਸ ਵਿੱਚ ਸ਼ਾਮਲ ਨਾ ਹੋਏ ਰਵਾਇਤੀ ਪਾਰਟੀਆਂ ਦੇ ਆਗੂ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ…
”ਮੰਜੇ ਬਿਸਤਰੇ 2” ਫਿਲਮ ਦਾ ਪੋਸਟਰ ਰਿਲੀਜ਼
ਜਲੰਧਰ — ਸਾਲ 2019 ਪੰਜਾਬੀ ਫਿਲਮ ਇੰਡਸਟਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਲਈ ਵੀ ਖਾਸ ਹੋਣ ਜਾ ਰਿਹਾ ਹੈ ਕਿਉਂਕਿ ਇਸ…
ਅਕਸ਼ੈ ਦੀ ”ਕੇਸਰੀ” ਨੇ 2 ਦਿਨਾਂ ”ਚ ਤੋੜੇ 2019 ਦੇ ਇਹ ਰਿਕਾਰਡ
ਨਵੀਂ ਦਿੱਲੀ— ‘ਗੋਲਡ’ ਤੇ ‘2.0’ ਵਰਗੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ ਅਕਸ਼ੈ ਕੁਮਾਰ ਇਸ ਵਾਰ ‘ਵਾਰ ਡਰਾਮਾ’ ਫਿਲਮ ਲੈ ਕੇ…