ਚੰਡੀਗੜ੍ਹ- ਪੀ. ਏ. ਸੀ. ਐੱਸ. (ਪ੍ਰਾਇਮਰੀ ਖੇਤੀਬਾੜੀ ਕੋਆਪ੍ਰੇਟਿਵ ਸੁਸਾਇਟੀ) ਦੇ ਮੈਂਬਰ ਖੇਤ ਮਜ਼ਦੂਰਾਂ ਅਤੇ ਭੂਮੀਹੀਣ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਕੈਬਨਿਟ ਨੇ ਅੱਜ ਕਰਜ਼ਾ ਰਾਹਤ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਬੈਠਕ ‘ਚ ਲਏ ਗਏ ਇਸ ਫ਼ੈਸਲੇ ਨਾਲ ਸੂਬੇ 2.85 ਲੋਕਾਂ, ਜਿਨ੍ਹਾਂ ‘ਚ ਕਰੀਬ 70 ਫ਼ੀਸਦੀ ਦਲਿਤ ਹਨ, ਨੂੰ ਵੱਡੀ ਰਾਹਤ ਮਿਲੇਗੀ।
Related Posts
ਅਧਿਆਪਕ ਤੋਂ ਪਰੇਸ਼ਾਨ ਵਿਦਿਆਰਥਣ ਨੇ ਲਿਆ ਫਾਹਾ
ਜਲੰਧਰ—ਜਲੰਧਰ ਵਿਚ ਅਧਿਆਪਕ ਤੋਂ ਪਰੇਸ਼ਾਨ ਵਿਦਿਆਰਥਣ ਵੱਲੋਂ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।…
ਅੰਮ੍ਰਿਤਸਰ ਦੀ ਜੇਲ੍ਹ ਵਿਚ – ਵਰਿਆਮ ਸਿੰਘ ਸੰਧੂ
ਇਹ ਵਿਚਾਰੇ ਸ਼ਾਇਰ ਤੇ ਅਦੀਬ ਲੋਕ ਨੇ! ਇੰਟੈਰੋਗੇਸ਼ਨ ਸੈਂਟਰ ਤੋਂ ਮੁਕਤ ਹੋ ਕੇ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ਵਿੱਚ ਪੁੱਜਦਿਆਂ ਹੀ…
ਜਿਹੜਾ ਮਰਜ਼ੀ ਲੁੱਟੇ ਬੁੱਲੇ, ਸਾਡੇ ਦਰਵਾਜ਼ੇ ਸਭ ਲਈ ਖੁੱਲ੍ਹੇ
ਪ੍ਰਿਆਗਰਾਜ ਯਾਨਿ ਇਲਾਹਾਬਾਦ ਦਾ ਕੁੰਭ ਮੇਲਾ ਇਸ ਵਾਰ ਕਈ ਕਾਰਨਾਂ ਕਰਕੇ ਚਰਚਾ ਵਿੱਚ ਹੈ। ਉਨ੍ਹਾਂ ਤਮਾਮ ਕਾਰਨਾਂ ਵਿੱਚੋਂ ਇੱਕ ਹੈ…