ਜੀਰਕਪੁਰ : ਢਕੋਲੀ ਪੁਲਿਸ ਨੂੰ ਖੇਤਰ ਦੀ ਐਮ ਐਸ ਇਨਕਲੇਵ ਕਾਲੋਨੀ ਨੇੜਿਓਂ ਇੱਕ ਕਰੀਬ 55 ਸਾਲਾ ਬਜੁਰਗ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ ਡੇਰਾਬਸੀ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ। ਢਕੋਲੀ ਥਾਣਾ ਮੁਖੀ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਰਾਹਗੀਰ ਨੇ ਐਮ ਐਸ ਇਨਕਲੇਵ ਕਾਲੋਨੀ ਦੇ ਨੇੜੇ ਏਕਮ ਰਿਜਾਰਟ ਕੋਲ ਕਿਸੇ ਬਜੁਰਗ ਦੀ ਲਾਸ਼ ਪਈ ਹੋਣ ਦੀ ਸੂਚਨਾ ਦਿੱਤੀ ਸੀ। ਉਨ•ਾਂ ਦਸਿਆ ਕਿ ਬਜੁਰਗ ਦੀ ਲਾਸ਼ ਕੋਲੋਂ ਕੋਈ ਅਜਿਹਾ ਦਸਤਾਵੇਜ ਮਿਲਿਆ ਨਹੀ ਮਿਲਿਆ ਜਿਸ ਨਾਲ ਉਸ ਦੀ ਪਛਾਣ ਹੋ ਸਕਦੀ। ਉਨ•ਾਂ ਦਸਿਆ ਕਿ ਲਾਸ਼ ਤੇ ਕਿਸੇ ਤਰਾਂ ਦਾ ਵੀ ਨਿਸ਼ਾਨ ਨਹੀ ਮਿਲਿਆ ਹੈ ਫਿਰ ਵੀ ਬਜੁਰਗ ਦੀ ਮੌਤ ਦੇ ਅਸਲ ਕਾਰਨਾ ਦਾ ਪਤਾ ਪੋਸਟਰਮਾਰਟਮ ਤੋਂ ਬਾਅਦ ਹੀ ਲੱਗੇਗਾ।
Related Posts
ਆਂਗਣਵਾੜੀ ਸੈਂਟਰਾਂ ’ਚ ਯੋਗ ਲਾਭਪਾਤਰੀ ਫਾਰਮ ਭਰਨ
ਚੰਡੀਗੜ੍ਹ : ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਪਹਿਲੇ ਬੱਚੇ ਲੜਕਾ ਜਾਂ ਲੜਕੀ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਔਰਤ…
ਸਿਹਤ ਦੇ ਦੁਸ਼ਮਣ ਪਲਾਸਟਿਕ ਦੇ ਡੂਨੇ ਅਤੇ ਪੱਤਲ
ਅੱਜਕਲ੍ਹ ਵਿਆਹ-ਸ਼ਾਦੀਆਂ ਦਾ ਸੀਜ਼ਨ ਬੜੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਅਤੇ ਵਿਆਹਾਂ ਵਿਚ ਭੋਜਨ ਖਾਣ ਵਾਲੇ ਮਹਿਮਾਨ ਪਲਾਸਟਿਕ ਤੋਂ ਬਣੇ…
ਟੋਰਾਂਟੋ ਹਵਾਈ ਅੱਡੇ ‘ਤੇ ਅੱਗ ਲੱਗਣ ਕਾਰਨ ਅਮਰੀਕਾ ਜਾਣ ਵਾਲੀਆਂ ਕਈ ਉਡਾਣਾਂ ਰੱਦ
ਟੋਰਾਂਟੋ- ਕੈਨੇਡੀਅਨ ਸ਼ਹਿਰ ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ‘ਤੇ ਅੱਗ ਲੱਗਣ ਕਾਰਨ ਟਰਮੀਨਲ 1 ਤੋਂ ਅਮਰੀਕਾ ਜਾਣ ਵਾਲੀਆਂ ਸਾਰੀਆਂ…