ਚੰਡੀਗੜ੍ਹ- ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਚੁੱਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਫਾਊਂਡੇਸ਼ਨ ਨੇ ਹਮਲੇ ‘ਚ ਜ਼ਖਮੀ ਹੋਏ ਜਵਾਨਾਂ ਦੇ ਇਲਾਜ ਲਈ ਵੀ ਆਪਣੇ ਹਸਪਤਾਲ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਫਾਊਂਡੇਸ਼ਨ ਵੱਲੋਂ ਜਾਰੀ ਕੀਤੇ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਜਿਵੇਂ ਜਵਾਨ ਦੇਸ਼ ਦੀ ਰਾਖੀ ਕਰਦੇ ਹਨ ਉਸੇ ਤਰ੍ਹਾਂ ਉਨ੍ਹਾਂ ਦੇ ਪਰਿਵਾਰਾਂ ਦਾ ਧਿਆਨ ਰੱਖਣਾ ਸਾਡੀ ਜ਼ਿੰਮੇਵਾਰੀ ਹੈ।
Related Posts
ਆਉਣ ਵਾਲੇ ਦਿਨਾਂ ‘ਚ ਜ਼ੋਰ ਫੜੇਗੀ ਠੰਡ, ਡਿੱਗੇਗਾ 10 ਡਿਗਰੀ ਪਾਰਾ
ਜਲੰਧਰ— ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਠੰਡ ਪੈਣ ਨਾਲ ਸੂਬੇ ‘ਚ ਸਮੌਗ ਵੱਧਣੀ ਸ਼ੁਰੂ ਹੋ ਗਈ ਹੈ।…
ਭਾਰਤੀ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਨਾਲ ਜੋੜਨ ਲਈ ਪ੍ਰੋਗਰਾਮ
ਵਾਸ਼ਿੰਗਟਨ — ਅਮਰੀਕਾ ਵਿਚ ਇਕ ਸੀਨੀਅਰ ਭਾਰਤੀ-ਅਮਰੀਕੀ ਸੰਗਠਨ ਨੇ ਹਾਈ ਸਕੂਲ ਦੇ ਭਾਰਤੀ ਮੂਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਾਤਭੂਮੀ…
ਪਾਕਿ ਲੋਕਾਂ ਦੀ ਧਰਤੀ ਤੇ ਹੁਣ ਪੜ੍ਹਾਈ ਜਾਵੇਗੀ ‘ ਕਾਫਰਾਂ’ ਦੀ ਬੋਲੀ
ਲਾਹੌਰ ਦੀ ਹਾਈਕੋਰਟ ਨੇ ਪੰਜਾਬ ਦੀ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ 2015 ਵਿੱਚ ਤਿਆਰ ਬਿੱਲ ਦੇ ਖਰੜੇ ਨੂੰ…