ਨਵੀਂ ਦਿੱਲੀ – ਸੀ.ਬੀ.ਐੱਸ.ਈ ਦੀ 10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਹੋ ਗਈ ਹੈ। 10ਵੀਂ ਦੀ ਪ੍ਰੀਖਿਆ 21 ਫਰਵਰੀ ਤੋਂ ਸ਼ੁਰੂ ਹੋ ਕੇ 29 ਮਾਰਚ ਨੂੰ ਖ਼ਤਮ ਹੋਵੇਗੀ, ਜਦਕਿ 12ਵੀਂ ਦੀ ਪ੍ਰੀਖਿਆ 15 ਫਰਵਰੀ ਤੋਂ ਸ਼ੁਰੂ ਹੋ ਕੇ 3 ਅਪ੍ਰੈਲ ਨੂੰ ਖ਼ਤਮ ਹੋਵੇਗੀ।
Related Posts
ਪੰਜਾਬ ਪੁਲਿਸ ਦੇ ਡੀਐਸਪੀ ਨੂੰ ਹੋਇਆ ਕੋਰੋਨਾ, ਇਲਾਜ ਲਈ ਵੈਂਟੀਲੇਟਰ ‘ਤੇ
ਲੁਧਿਆਣਾ: ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਨੂੰ ਫੈਲ੍ਹਣ ਤੋਂ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ਪਰ ਬਾਵਜੂਦ ਇਸ ਦੇ…
ਦੇਸੀ ਨੁਸਖੇ ਦੇਸੀ ਘਿਉ ਖਾਣ ਦੇ ਇਹ ਫਾਇਦੇ ਜਾਣ ਰਹਿ ਜਾਓਗੇ ਹੈਰਾਨ
ਨਵੀਂ ਦਿੱਲੀ—ਜ਼ਿਆਦਾਤਰ ਲੋਕਾਂ ਨੂੰ ਦੇਸੀ ਘਿਉ ਖਾਣਾ ਘੱਟ ਹੀ ਪਸੰਦ ਹੁੰਦਾ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਘਿਉ ਖਾਣ…
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਇੰਡਸਟਰੀ ਗਠਜੋੜ ਤਹਿਤ ਪਲੇਸਮੈਂਟ ਦੀ ਗਰੰਟੀ ਨਾਲ ਐਮ.ਬੀ.ਏ ਡਿਗਰੀ ਦੀ ਸ਼ੁਰੂਆਤ
ਚੰਡੀਗੜ੍ਹ : ਤਕਨੀਕੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਰੋਜ਼ਗਾਰ ਪ੍ਰਾਪਤੀ ਸਬੰਧੀ ਦਰਪੇਸ਼ ਆ ਰਹੀਆਂ ਚਣੌਤੀਆਂ ਦੇ ਚਲਦੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ…