ਰੋਹਤਕ : ਦਿ ਸਟੇਟਸਮੈਨ ਦੀ ਖ਼ਬਰ ਮੁਤਾਬਕ ਸੁਪਰੀਮ ਕੋਰਟ ਨੇ ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੀ ਸੋਨਮ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖੀ ਹੈ। ਦਰਅਸਲ ਸੋਨਮ ‘ਤੇ ਦੋਸ਼ ਹਨ ਕਿ ਉਸ ਨੇ ਸਤੰਬਰ 2009 ਵਿੱਚ ਆਪਣੇ ਪ੍ਰੇਮੀ ਨਵੀਨ ਨਾਲ ਮਿਲ ਕੇ ਆਪਣੇ ਪਰਿਵਾਰ ਦੇ 7 ਲੋਕਾਂ ਦਾ ਕਤਲ ਕੀਤਾ ਸੀ। ਸੋਨਮ ਨੂੰ 16 ਅਕਤੂਬਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਸੀ। 17 ਜੁਲਾਈ 2018 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਨਮ ਅਤੇ ਨਵੀਨ ਨੂੰ “ਰਾਖ਼ਸ਼ਸ” ਦੱਸਦਿਆਂ ਇਨ੍ਹਾਂ ਲਈ ਫਾਂਸੀ ਦੀ ਸਜ਼ਾ ਮੁਕੱਰਰ ਕੀਤੀ ਸੀ।
Related Posts

ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਸਰਧਾਂਜਲੀ
ਚੰਡੀਗੜ੍ਹ : ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ…
ਜਦੋਂ ਤਕ ਸੂਰਜ ਚਾਂਦ ਰਹੇਗਾ, ਸ਼ੀਲਾ ਜੀ ਦਾ ਨਾਮ ਰਹੇਗਾ’ ਦੇ ਨਾਅਰੇ ਲਾਏ
ਨਵੀਂ ਦਿੱਲੀ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਦਾ ਐਤਵਾਰ ਨੂੰ ਸਰਕਾਰੀ ਸਨਮਾਨ ਨਾਲ…

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ
ਚੰਡੀਗੜ੍ਹ : ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ…