ਪੰਜਾਬੀ ਫਿਲਮ ‘ਹਾਈ ਐਂਡ ਯਾਰੀਆਂ’ 22 ਫਰਵਰੀ, 2019 ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ’ਚ ਜੱਸੀ ਗਿੱਲ, ਰਣਜੀਤ ਬਾਵਾ ਤੇ ਨਿੰਜਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਦੇ ਨਾਲ ਫੀਮੇਲ ਲੀਡ ’ਚ ਮੁਸਕਾਨ ਸੇਠੀ, ਨਵਨੀਤ ਕੌਰ ਢਿੱਲੋਂ ਤੇ ਆਰੂਸ਼ੀ ਸ਼ਰਮਾ ਵੀ ਅਹਿਮ ਭੂਮਿਕਾ ’ਚ ਹਨ। ਫਿਲਮ ਨੂੰ ਪੰਕਜ ਬੱਤਰਾ ਨੇ ਡਾਇਰੈਕਟਰ ਕੀਤਾ ਹੈ।
Related Posts
Full stop to cyber bullying ਮੁਹਿੰਮ ਲਈ ਕੰਮ ਕਰੇਗੀ ਸੁਨਾਕਸ਼ੀ ਸਿਨਹਾ
ਮੁੰਬਈ: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨ੍ਹਾ ਮੁੰਬਈ ਪੁਲਿਸ ਨਾਲ ਮਿਲ ਕੇ ਆਨਲਾਈਨ ਅਸ਼ਲੀਲ ਮੈਸੇਜ ਭੇਜਣ, ਬਲਾਤਕਾਰ ਕਰਨ ਵਾਲਿਆਂ ਤੇ ਬਦਸਲੂਕੀ ਕਰਨ…
ਵਰਲਡ ਕੱਪ ਦੇ ਸ਼ੌਕੀਨਾਂ ਨੂੰ ਜੀਓ ਦਾ ਖਾਸ ਤੋਹਫਾ
ਨਵੀਂ ਦਿੱਲੀ: ਰਿਲਾਇੰਸ ਜੀਓ ਦੇ ਯੂਜ਼ਰਸ ਲਈ ਵੱਡੀ ਖ਼ਬਰ ਹੈ। ਕੰਪਨੀ ਨੇ ਆਪਣੇ ਪ੍ਰੀਪੇਡ ਤੇ ਪੋਸਟਪੇਡ ਗਾਹਕਾਂ ਲਈ ਕ੍ਰਿਕਟ ਵਿਸ਼ਵ…
ਕ੍ਰਿਕਟ ਪ੍ਰੇਮੀਆਂ ਨੂੰ ਇੰਤਜ਼ਾਰ 5 ਜੂਨ ਦਾ, ਭਾਰਤੀ ਟੀਮ ਜੰਮ ਕੇ ਰਹੀ ਹੈ ਅਭਿਆਸ
1 ਜੂਨ – ਇੰਗਲੈਂਡ ਵਿਚ ਆਈ.ਸੀ.ਸੀ. ਵਿਸ਼ਵ ਕੱਪ 2019 ਜਾਰੀ ਹੈ। ਭਾਰਤ ਦੀ ਕ੍ਰਿਕਟ ਟੀਮ ਆਪਣਾ ਪਹਿਲਾ ਮੈਚ 5 ਜੂਨ…