ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਬੈਠਕ ‘ਚ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪ੍ਰਤੀ ਮਹੀਨਾ 12,000 ਰੁਪਏ ਪੈਨਸ਼ਨ ਦਿੱਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੱਤਰਕਾਰਾਂ ਵੱਲੋਂ ਲੰਬੇ ਸਮੇਂ ਤੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਿਤ ਪ੍ਰਸਤਾਵ ਦੇ ਅਨੁਸਾਰ, ਪੰਜਾਬ ਸੂਬੇ ਦੇ ਨਾਲ ਕੰਮ ਕਰਨ ਵਾਲੇ ਪੱਤਰਕਾਰ ਦੀ ਉਮਰ 60 ਤੋਂ ਵੱਧ ਹੋਣੀ ਚਾਹੀਦੀ ਹੈ ਉਹ ਹੀ ਇਸ ਸਕੀਮ ਦਾ ਲਾਭ ਲੈ ਸਕਣਗੇ।
Related Posts
ਕਾਂਗਰਸ ਦੀ ਸਕੱਤਰ ਬਣੀ ਮਹੰਤ
ਕਾਂਗਰਸ ਪਾਰਟੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਦੱਸਿਆ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਅਪਸਰਾ ਰੈਡੀ ਨੂੰ ਆਲ ਇੰਡੀਆ ਮਹਿਲਾ…
ਆਪਣੀ ਪਤਨੀ ਪ੍ਰੀਤ ਨੂੰ ਹੀ ਪ੍ਰੇਰਨਾ ਮੰਨਦੇ ਸਨ ਸਵਰਗੀ ਸੁਰਜੀਤ ਬਿੰਦਰਖੀਆ
ਜਲੰਧਰ— ਸੁਰਜੀਤ ਬਿੰਦਰਖੀਆ ਭਾਵੇਂ ਸਾਡੇ ਵਿਚਾਲੇ ਮੌਜੂਦ ਨਹੀਂ ਹਨ ਪਰ ਉਨ੍ਹਾਂ ਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜਿਊਂਦੇ…
ਸੀਲਾ ਦਿਕਸ਼ਿਤ ਦਾ ਅੱਜ ਹੋਇਆ ਦਿਹਾਂਤ
ਦਿੱਲੀ:ਕਾਂਗਰਸ ਪਾਰਟੀ ‘ਚ ਰਹਿ ਚੁੱਕੀ ਸੀਲਾ ਦਿਕਸ਼ਿਤ ਦਾ ਹੋਇਆ ਦਿਹਾਂਤ 81 ਸਾਲਾਂ ਦੀ ਸੀ। ਦਿਲ ਦਾ ਦੋਰਾ ਪੈਣ ਨਾਲ ਹੋਈ…