24 ਘੰਟਿਆਂ ਦੌਰਾਨ ਭਾਰਤ ‘ਚ ਕੋਰੋਨਾ ਕੇਸਾਂ ਦੀ ਗਿਣਤੀ ਹੋਰ ਘਟੀ

0
41

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੇ ਕਹਿਰ ਘਟਦਾ ਨਜ਼ਰ ਆ ਰਿਹਾ ਹੈ ਅਤੇ ਰੋਜ਼ਾਨਾ ਕੋਰੋਨਾ ਕੇਸਾਂ ਦਾ ਅੰਕੜਾ ਹੇਠਾਂ ਵਲ ਆ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਇਆ ਕੋਰੋਨਾ ਮਾਮਲਿਆ ਦਾ ਡਾਟਾ ਜਾਰੀ ਕੀਤਾ ਗਿਆ ਹੈ। ਨਵੇਂ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 46,617 ਲੋਕ ਕੋਰੋਨਾ ਵਿੱਚ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ, ਇਸ ਮਿਆਦ ਦੇ ਦੌਰਾਨ 59,384 ਲੋਕ ਇਲਾਜ ਤੋਂ ਬਾਅਦ ਠੀਕ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਇੱਕ ਦਿਨ ਵਿੱਚ ਕੁੱਲ 853 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਇਸ ਸਮੇਂ ਕੋਰੋਨਾ ਦੇ ਕੁੱਲ 5,09,637 ਐਕਟਿਵ ਕੇਸ ਹਨ ਅਤੇ ਹੁਣ ਤੱਕ ਕੁਲ 4,00,312 ਲੋਕਾਂ ਦੀ ਮੌਤ ਕੋਰੋਨਾ ਦੀ ਲਾਗ ਕਾਰਨ ਹੋਈ ਹੈ।

Google search engine

LEAVE A REPLY

Please enter your comment!
Please enter your name here