ਜਲੰਧਰ— ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਠੰਡ ਪੈਣ ਨਾਲ ਸੂਬੇ ‘ਚ ਸਮੌਗ ਵੱਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 15 ਦਿਨਾਂ ‘ਚ ਬਾਰਿਸ਼ ਦੀ ਸੰਭਾਵਨਾ ਨਾ ਦੇ ਬਰਾਬਰ ਹੈ। ਅਜਿਹੇ ‘ਚ ਪ੍ਰਦੂਸ਼ਣ ਵੱਧਣਾ ਸ਼ੁਰੂ ਹੋ ਜਾਵੇਗਾ। 2 ਅਤੇ 3 ਨਵੰਬਰ ਦੀ ਬਾਰਿਸ਼ ਤੋਂ ਬਾਅਦ ਸੂਬੇ ‘ਚ ਪ੍ਰਦੂਸ਼ਣ ਦਾ ਪੱਧਰ ਡਿੱਗ ਗਿਆ ਸੀ ਪਰ 2 ਦਿਨਾਂ ‘ਚ ਹੀ ਇਹ ਵੱਧਣ ਲੱਗਾ ਹੈ। ਅਗਲੇ 10 ਦਿਨਾਂ ‘ਚ ਪਾਰਾ 10 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਜਾਵੇਗਾ।
Related Posts
ਕੋਟਕਪੂਰਾ ਪੁਲਿਸ ਨਾਕੇ ‘ਤੇ ਦੋ ਮੋਟਰਸਾਈਕਲ ਸਵਾਰਾਂ ਨੇ ਕੀਤੀ ਫਾਇਰਿੰਗ
ਸ਼ਨਿੱਚਰਵਾਰ ਦੀ ਰਾਤ ਫ਼ਰੀਦਕੋਟ ਜ਼ਿਲ੍ਹੇ ਦੇ ਸ਼ਹਿਰ ਕੋਟਕਪੂਰਾ ‘ਚ ਮੋਟਰਸਾਈਕਲ ਸਵਾਰਾਂ ਨੇ ਪੁਲਿਸ ਨਾਕੇ ਉੱਤੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ।…
ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ ਕੈਪਟਨ ਵਲੋਂ 29 ਹਜ਼ਾਰ ਅਸਾਮੀਆਂ ਭਰਨ ਦੇ ਹੁਕਮ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਰੀ ਆਧਾਰ ‘ਤੇ ਖਾਲੀ ਪਈਆਂ ਅਤਿ ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਨ ਦੇ…
ਪਤਨੀਆਂ ਨੂੰ ਸਮਝਣਾ ਹੋਇਆ ਸੋਖਾ, ਜਾਪਾਨ ਨੇ ਲਾਂਚ ਕੀਤੀ ਐਪ
ਟੋਕੀਓ— ਲੋਕਾਂ ਦੀ ਸਹੂਲਤ ਲਈ ਕੰਪਨੀਆਂ ਰੋਜ਼ਾਨਾ ਕੋਈ ਨਾ ਕੋਈ ਐਪ ਲਾਂਚ ਕਰਦੀਆਂ ਰਹਿੰਦੀਆਂ ਹਨ। ਹਾਲ ਹੀ ਵਿਚ ਜਾਪਾਨ ਦੀ…