ਜਲੰਧਰ ਅਮ੍ਰਿਤਸਰ —ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ‘ਤੇ ਆਪਣੀ ਸ਼ਾਮ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚੋਂ ਪਵਿੱਤਰ ਗੁਰਬਾਣੀ ਦਾ ਰੂਹਾਨੀ ਆਨੰਦ ਮਾਣਦਿਆਂ ਬਿਤਾਉਣਗੇ। ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵਲੋਂ ਆਪਣੀ ਸਫਦਰਜੰਗ ਰੋਡ ਵਾਲੀ ਰਿਹਾਇਸ਼ ‘ਤੇ ਕਰਵਾਏ ਜਾ ਰਹੇ ਕੀਰਤਨ ਦਰਬਾਰ ‘ਚ ਹਾਜ਼ਰੀ ਭਰਨਗੇ। ਪ੍ਰਧਾਨ ਮੰਤਰੀ ਨੇ ਇਹ ਸ਼ਾਮ ਪਵਿੱਤਰ ਗੁਰਬਾਣੀ ਸੁਣਦਿਆਂ ਸਿੱਖ ਸੰਗਤ ‘ਚ ਬੈਠ ਕੇ ਬਿਤਾਉਣ ਦੀ ਇੱਛਾ ਪ੍ਰਗਟਾਈ ਹੈ।
Related Posts
ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ ਹੁਕਮਾਂ ਤੱਕ ਤੁਰੰਤ ਲਿਆ ਗਿਆ ਵਾਪਸ
ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਵੱਲੋਂ 9ਅਪ੍ਰੈਲ ਨੂੰ ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ…
ਤੁਹਾਨੂੰ ਚੜ੍ਹਿਆ ਜੰਗ ਦਾ ਤਾਪ, ਤੁਸੀਂ ਪਾਉਣੇ ਭੰਗੜੇ ਅਸੀਂ ਭੋਗਣਾ ਸਰਾਪ
ਅੰਮ੍ਰਿਤਸਰ :”ਸ਼ਹਿਰਾਂ ਵਿੱਚ ਰਹਿਣ ਵਾਲੇ ਆਖੀ ਜਾਂਦੇ ਨੇ ਭਾਰਤ ਅਤੇ ਪਾਕਿਸਤਾਨ ਦੀ ਜੰਗ ਹੋਣੀ ਚਾਹੀਦੀ ਹੈ ਪਰ ਉਨ੍ਹਾਂ ਨੂੰ ਸਾਡੀ…
ਕੈਨੇਡਾ ਦਾ ਇਹ ਸੂਬਾ ਵੀ ਤੁਰਨ ਲੱਗਾ ਅਮਰੀਕਾ ਦੀ ਰਾਹ ‘ਤੇ
ਕਿਊਬਕ – ਕੈਨੇਡਾ ਦੇ ਕਿਊਬਕ ਸੂਬੇ ਦੀ ਸਰਕਾਰ ਵੀ ਅਮਰੀਕਾ ‘ਤੇ ਚੱਲਣ ਜਾ ਰਹੀ ਹੈ। ਸੂਬੇ ਦੀ ਵਿਧਾਨ ਸਭਾ ਨੇ…