ਜਲੰਧਰ —ਨੇਵੀ ਦਿਵਸ ਹਰ ਸਾਲ 4 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੇਵੀ ਫੌਜ ਦੇ ਬਹਾਦਰ ਫੌਜੀਆਂ ਨੂੰ ਯਾਦ ਕੀਤਾ ਜਾਂਦਾ ਹੈ। ਨੇਵੀ ਡੇਅ 1971 ਦੇ ਭਾਰਤ-ਪਾਕਿਸਤਾਨ ਯੁੱਧ ‘ਚ ਭਾਰਤੀ ਨੇਵੀ ਫੌਜ ਦੀ ਜਿੱਤ ਦੇ ਜਸ਼ਨ ਦੇ ਰੂਪ ‘ਚ ਮਨਾਇਆ ਜਾਂਦਾ ਹੈ। ਇਸ ਹਮਲੇ ਨੇ 1971 ਦੇ ਯੁੱਧ ਦੀ ਸ਼ੁਰੂਆਤ ਕੀਤੀ ਸੀ।
Related Posts
ਤਰੱਕੀ ਦੇ ਬਹੁਤ ਭੋਗੇ ਸੁੱਖ ਪਰ ਪੂਰੀ ਨੀ ਹੋਈ 50 ਕਰੋੜ ਦੀ ਭੁੱਖ
ਵਾਸ਼ਿੰਗਟਨ — ਤੇਜ਼ੀ ਨਾਲ ਹੋ ਰਹੇ ਆਰਥਿਕ ਵਿਕਾਸ ਦੇ ਬਾਵਜੂਦ ਏਸ਼ੀਆ-ਪ੍ਰਸ਼ਾਂਤ ਖੇਤਰ ‘ਚ ਅਜੇ ਵੀ ਕਰੀਬ 50 ਕਰੋੜ ਲੋਕ ਭੁੱਖ…
ਨਿਊਜ਼ੀਲੈਂਡ ”ਚ ਮਸਜਿਦ ਹਮਲੇ ਦੇ ਦੋਸ਼ੀ ਦੀ ਅਦਾਲਤ ”ਚ ਹੋਈ ਪੇਸ਼ੀ
ਵਲਿੰਗਟਨ/ ਸਿਡਨੀ— ਨਿਊਜ਼ੀਲੈਂਡ ਦੇ ਕ੍ਰਾਈਸਟ ਚਰਚ ਸ਼ਹਿਰ ‘ਚ ਸ਼ੁੱਕਰਵਾਰ ਨੂੰ ਦੋ ਮਸਜਿਦਾਂ ‘ਚ ਗੋਲੀਬਾਰੀ ਕਰਕੇ 49 ਲੋਕਾਂ ਨੂੰ ਮੌਤ ਦੇ…
ਪੰਜਾਬ ਦੇ ਸਕੂਲਾਂ ਦੇ ਨਾਂ ਵਿਚ ਬਦਲਾਵ
ਸੰਗਰੂਰ : ਪੰਜਾਬ ਦੀਆਂ ਕੁਝ ਨਾਮਵਰ ਸ਼ਖ਼ਸੀਅਤਾਂ ਦੇ ਨਾਮ ‘ਤੇ ਸਿੱਖਿਆ ਵਿਭਾਗ ਨੇ ਕੁਝ ਸਕੂਲਾਂ ਦੇ ਨਾਮ ਰੱਖ ਕੇ ਇਨ੍ਹਾਂ…