ਨਵੀਂ ਦਿੱਲੀ— ਸਰਕਾਰ ਹੁਣ ਦਵਾ ਕਾਰੋਬਾਰੀਆਂ ‘ਤੇ ਨਕੇਲ ਕੱਸਣ ਜਾ ਰਹੀ ਹੈ। ਜੇਕਰ ਦੁਕਾਨਦਾਰ ਨੇ ਇਕ ਵੀ ਤਰੀਕ ਲੰਘ ਚੁੱਕੀ ਹੋਈ ਗੋਲੀ ਵੇਚੀ ਤਾਂ ਪੂਰੇ ਬੈਚ ‘ਤੇ ਜੁਰਮਾਨਾ ਲਗਾਇਆ ਜਾਵੇਗਾ। ਇਸ ਲਈ ਸਰਕਾਰ ਜਲਦ ਹੀ ਦਵਾ ਕਾਨੂੰਨ ‘ਚ ਬਦਲਾਅ ਕਰਨ ਜਾ ਰਹੀ ਹੈ। ਰਿਪੋਰਟਾਂ ਮੁਤਾਬਕ ਡਰੱਗਜ਼ ਤੇ ਕਾਸਮੈਟਿਕ ਐਕਟ ‘ਚ ਇਸ ਵਿਵਸਥਾ ਨੂੰ ਸ਼ਾਮਲ ਕੀਤੇ ਜਾਣ ਦਾ ਪ੍ਰਸਤਾਵ ਮਨਜ਼ੂਰ ਹੋ ਗਿਆ ਹੈ। ਸੈਂਟਰਲ ਡਰੱਗ ਸਟੈਂਡਰਡ ਕੰਟਰੋਲ ਸੰਸਥਾ (ਸੀ. ਡੀ. ਐੱਸ. ਸੀ. ਓ.) ਨੇ ਇਹ ਪ੍ਰਸਤਾਵ ਮਨਜ਼ੂਰ ਕੀਤਾ ਹੈ। ਅੰਤਿਮ ਮੋਹਰ ਲਈ ਇਸ ਨੂੰ ਸਿਹਤ ਮੰਤਰਾਲਾ ਨੂੰ ਭੇਜਿਆ ਗਿਆ ਹੈ। ਇਸ ਦਾ ਮਕਸਦ ਗਾਹਕਾਂ ਦੀ ਹਿੱਤਾਂ ਦੀ ਸੁਰੱਖਿਆ ਕਰਨਾ ਹੈ।
Related Posts
ਜ਼ਿੰਦਗੀ – ਮਨਪ੍ਰੀਤ ਕੌਰ ਭਾਟੀਆ,
‘‘ਸੁਣੋ ਜੀ, ਹੁਣ ਤਾਂ ਮੈਂ ਬਸ ਅੱਕੀ ਪਈ ਆਂ। ਕੁੱਝ ਕਰਨਾ ਈ ਪੈਣੈ ਹੁਣ ਸ਼ੀਲਾ ਦਾ।’’ ‘‘ਕੀ ਹੋ ਗਿਆ ਹੁਣ?’’…

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ ਕੀਤਾ
ਚੰਡੀਗੜ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ…
ਬਜਟ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਚ ਹੋਇਆਂ ਵਾਧਾ
ਨਵੀਂ ਦਿੱਲੀ—ਸਰਕਾਰ ਵਲੋਂ ਪੀਲੀ ਧਾਤੂ ‘ਤੇ ਕਸਟਮ ਡਿਊਟੀ ਵਧਾਉਣ ਨਾਲ ਬੀਤੇ ਹਫਤੇ ਸੋਨੇ ‘ਚ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 1,200…