ਜਕਾਰਤਾ – ਇੰਡੋਨੇਸ਼ੀਆ ਦੇ ਜਾਵਾ ਟਾਪੂ ‘ਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ 34 ਘਰ ਵੀ ਨੁਕਸਾਨੇ ਗਏ ਹਨ। ਬਚਾਅ ਦਲਾਂ ਵਲੋਂ ਇੱਥੇ ਬਚਾਅ ਕਾਰਜ ਲਗਾਤਾਰ ਚਲਾਏ ਜਾ ਰਹੇ ਹਨ।
Related Posts
ਕਰੋਨਾਵਾਇਰਸ : ਮਹਾਰਾਸ਼ਟਰ ਵਿੱਚ ਕਰੋਨਾ ਮਾਮਲਿਆਂ ਵਿੱਚ ਵਾਧਾ
ਮੁੰਬਈ : ਮਹਾਰਾਸ਼ਟਰ ਵਿੱਚ ਮੰਗਲਵਾਰ ਸਵੇਰੇ ਤੱਕ 1230 ਸੱਜਰੇ ਮਾਮਲੇ ਸਾਹਮਣੇ ਆਏ ਹਨ। ਇਨ•ਾਂ ਮਾਮਲਿਆਂ ਦੀ ਗਿਣਤੀ ਜੋੜ ਕੇ ਕੁੱਲ…
30 ਦਸੰਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ
ਚੰਡੀਗੜ੍ਹ\ਫਿਰੋਜ਼ਪੁਰ : ਸੂਬਾ ਚੋਣ ਕਮਿਸ਼ਨ ਵਲੋਂ 30 ਦਸੰਬਰ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਚੋਣ…
ਪੰਜਾਬ ਵਿਚ ਕਰੋਨਾ ਦੇ 13 ਨਵੇਂ ਮਾਮਲੇ, ਇਕ ਦੀ ਮੌਤ
ਜਲੰਧਰ : ਪੰਜਾਬ ਵਿਚ ਕਰੋਨਾ ਦੀ ਲਾਗ ਦੇ ਸੱਜਰੇ 13 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਥਿਤੀ ਖ਼ਰਾਬ ਹੋ ਗਈ ਹੈ।…