ਕਾਲਾ ਸੰਘਿਆਂ- ਨਜ਼ਦੀਕੀ ਪਿੰਡ ਅਹਿਮਦਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਡਰੇਨ ਨਜ਼ਦੀਕ ਚਰਾਂਦ ਲਈ ਆਏ ਪਸ਼ੂਆਂ ‘ਤੇ ਅਸਮਾਨੀ ਬਿਜਲੀ ਪੈਣ ਕਾਰਨ 40 ਭੇਡਾਂ ਤੇ 5 ਬੱਕਰੀਆਂ ਦੀ ਮੌਤ ਹੋ ਗਈ ।ਜ਼ਿਲ੍ਹਾ ਪਟਿਆਲਾ ਦਾ ਪਿੰਡ ਰਾਜਪੁਰ ਗੜੀ ਜੋ ਰਾਜਪੁਰੇ ਤੋਂ ਚੰਡੀਗੜ੍ਹ ਰੋਡ ‘ਤੇ ਸਥਿਤ ਹੈ ਦੇ ਨਿਵਾਸੀ ਸੁਰਿੰਦਰਪਾਲ ਸਿੰਘ ਅਤੇ ਉਸ ਦੇ ਸਾਥੀਆ ਨੇ ਦੱਸਿਆ ਕਿ ਉਹ ਕੁੱਝ ਪਰਿਵਾਰ ਮਿਲ ਕੇ ਹਰ ਸਾਲ ਪਸ਼ੂ ਚਾਰਨ ਲਈ ਇੱਧਰ ਆਉਂਦੇ ਹਨ ਅਤੇ ਪਿੰਡ ਅਹਿਮਦਪੁਰ ਨੇੜੇ ਰੁਕੇ ਹਾਂ ਕਿ ਅੱਜ ਸਵੇਰੇ 10 ਵਜੇ ਅਸਮਾਨੀ ਬਿਜਲੀ ਦੇ ਕਹਿਰ ਨੇ ਉਨ੍ਹਾਂ ਦੀਆਂ 40 ਭੇਡਾਂ ਤੇ 5 ਬੱਕਰੀਆਂ ਨਿਗਲ ਲਈਆਂ ਪਰ ਕੋਈ ਇਨਸਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
Related Posts
ਸਵੇਰੇ 7 ਤੋਂ 10 ਵਜੇ ਤਕ ਖੁਲ੍ਹਣਗੀਆਂ ਕਿਤਾਬਾਂ ਦੀਆਂ ਦੁਕਾਨਾਂ
ਹਮੀਰਪੁਰ : ਲਾਕ ਡਾਊਨ ਕਾਰਨ ਵਿਦਿਆਰਥੀਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਦੇਖਦਿਆਂ ਹਿਮਚਾਲ ਪ੍ਰਦੇਸ਼ ਦੇ ਹਮੀਰਪੁਰ ਜਿਲ੍ਹੇ ਦੇ ਮੈਜੀਸਟ਼ੇਟ ਹਰੀਕੇਸ਼…
ਪ੍ਰਧਾਨ ਮੰਤਰੀ ਮੋਦੀ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਕੀਤੀ। ਜਾਣਕਾਰੀ ਮੁਤਾਬਿਕ ਉਨ੍ਹਾਂ…
ਪੰਜਾਬ ‘ਤੇ ਕੋਰੋਨਾ ਦਾ ਸੰਕਟ, ਇੱਕ ਹੀ ਦਿਨ ‘ਚ 21 ਮਾਮਲੇ ਪਾਜ਼ਿਟਿਵ, ਕੁੱਲ ਅੰਕੜਾ 151 ‘ਤੇ ਪਹੁੰਚਿਆ
ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ 21 ਨਵੇਂ ਸਕਾਰਾਤਮਕ…