ਚੰਡੀਗੜ੍ਹ- ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਚੁੱਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਫਾਊਂਡੇਸ਼ਨ ਨੇ ਹਮਲੇ ‘ਚ ਜ਼ਖਮੀ ਹੋਏ ਜਵਾਨਾਂ ਦੇ ਇਲਾਜ ਲਈ ਵੀ ਆਪਣੇ ਹਸਪਤਾਲ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਫਾਊਂਡੇਸ਼ਨ ਵੱਲੋਂ ਜਾਰੀ ਕੀਤੇ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਜਿਵੇਂ ਜਵਾਨ ਦੇਸ਼ ਦੀ ਰਾਖੀ ਕਰਦੇ ਹਨ ਉਸੇ ਤਰ੍ਹਾਂ ਉਨ੍ਹਾਂ ਦੇ ਪਰਿਵਾਰਾਂ ਦਾ ਧਿਆਨ ਰੱਖਣਾ ਸਾਡੀ ਜ਼ਿੰਮੇਵਾਰੀ ਹੈ।
Related Posts
ਭਾਰਤ ਪਰਤਣ ਦੇ ਚਾਹਵਾਨ ਪਟਿਆਲਾ ਦੇ ਵਸਨੀਕ 0175-2350550 ‘ਤੇ ਸੰਪਰਕ ਕਰਨ : ਡੀ.ਸੀ.
ਪਟਿਆਲਾ : ਵਿਦੇਸ਼ਾਂ ‘ਚ ਗਏ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਸਨੀਕ, ਜਿਨ੍ਹਾਂ ‘ਚ ਵੱਡੀ ਗਿਣਤੀ ਆਪਣੇ ਕੰਮਾਂ-ਕਾਰਾਂ ਲਈ ਵਿਦੇਸ਼ ਗਏ ਹਨ,…
ਪਰਿਵਾਰਕ ਮੀਟਿੰਗ ਵਿੱਚ ਗਿਲੇ ਸਿਕਵੇ ਦੂਰ, ਮਹਾਂਪੁਰਸ਼ ਫਿਰ ਇਕਮੁਠ
ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਸਾਹਿਬ ਵਿਖੇ ਇਤਿਹਾਸਕ ਡਿਊੜੀ ਦੇ ਢਾਹੇ ਜਾਣ ਪਿੱਛੋਂ ਜਿਨ੍ਹਾਂ ਸਿੱਖ ਸੰਗਤਾਂ ਨੇ ਵਿਰੋਧ ਦਰਜ…
ਸ਼ਹੀਦ ਊਧਮ ਸਿੰਘ ਦੀ ਜ਼ਿੰਦਗੀ ‘ਤੇ ਫ਼ਿਲਮ
ਆਪਣੀ ਪਹਿਲੀ ਫ਼ਿਲਮ ‘ਯਹਾਂ’ ਵਿਚ ਕਸ਼ਮੀਰ ਦੀ ਤ੍ਰਾਸਦੀ ਪੇਸ਼ ਕਰਨ ਵਾਲੇ ਸੁਜੀਤ ਸਰਕਾਰ ਨੇ ਬਾਅਦ ਵਿਚ ਵੱਖ-ਵੱਖ ਵਿਸ਼ਿਆਂ ‘ਤੇ ‘ਮਦਰਾਸ…