ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਬੈਠਕ ‘ਚ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪ੍ਰਤੀ ਮਹੀਨਾ 12,000 ਰੁਪਏ ਪੈਨਸ਼ਨ ਦਿੱਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੱਤਰਕਾਰਾਂ ਵੱਲੋਂ ਲੰਬੇ ਸਮੇਂ ਤੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਕੈਬਨਿਟ ਵੱਲੋਂ ਪ੍ਰਵਾਨਿਤ ਪ੍ਰਸਤਾਵ ਦੇ ਅਨੁਸਾਰ, ਪੰਜਾਬ ਸੂਬੇ ਦੇ ਨਾਲ ਕੰਮ ਕਰਨ ਵਾਲੇ ਪੱਤਰਕਾਰ ਦੀ ਉਮਰ 60 ਤੋਂ ਵੱਧ ਹੋਣੀ ਚਾਹੀਦੀ ਹੈ ਉਹ ਹੀ ਇਸ ਸਕੀਮ ਦਾ ਲਾਭ ਲੈ ਸਕਣਗੇ।
Related Posts
ਵਿਚਾਰੀ ਸਟ੍ਰਾਬੇਰੀ ਸੂਈਆਂ ਨੇ ਘੇਰੀ
ਅਸਟ੍ਰੇਲੀਆਂ : ਕਦੇ ਪੰਜਾਬ ਵਿੱਚ ਅਜਿਹੇ ਮਾਮਲੇ ਬਹੁਤ ਹੁੰਦੇ ਸੀ ਕਦੇ ਕਿਸੇ ਦੇ ਸਿਰ ਵਿਚੋਂ ਕਦੇ ਮੂੰਹ ‘ਚ ਸੂਈਆਂ ਨਿਕਲਦੀਆਂ…
ਜ਼ਿਲ੍ਹਾ ਪ੍ਰਸ਼ਾਸਨ ਨੇ ਲੰਗਰ ਲਈ ਕੋਈ ਪਾਸ ਜਾਰੀ ਨਹੀਂ ਕੀਤਾ : ਏ.ਡੀ.ਸੀ.
ਪਟਿਆਲਾ : ਕੋਵਿਡ-19 ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ…
ਪੰਜਾਬ ਵਿੱਚ ਕਾਨੂੰਨ ਦਾ ਨਹੀਂ, ਕਾਤਲਾਂ ਤੇ ਬਲਾਤਕਾਰੀਆਂ ਦਾ ਰਾਜ : ਬਲਕਰਨ ਮੋਗਾ
ਮੋਗਾ : “ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਇਸ ਲਈ ਪੰਜਾਬ ਵਿੱਚ ਕਾਤਲ ਅਤੇ ਬਲਾਤਕਾਰੀ ਬਿਨਾ ਕਿਸੇ…