ਚੰਡੀਗੜ੍ਹ- ਪੀ. ਏ. ਸੀ. ਐੱਸ. (ਪ੍ਰਾਇਮਰੀ ਖੇਤੀਬਾੜੀ ਕੋਆਪ੍ਰੇਟਿਵ ਸੁਸਾਇਟੀ) ਦੇ ਮੈਂਬਰ ਖੇਤ ਮਜ਼ਦੂਰਾਂ ਅਤੇ ਭੂਮੀਹੀਣ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਕੈਬਨਿਟ ਨੇ ਅੱਜ ਕਰਜ਼ਾ ਰਾਹਤ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਬੈਠਕ ‘ਚ ਲਏ ਗਏ ਇਸ ਫ਼ੈਸਲੇ ਨਾਲ ਸੂਬੇ 2.85 ਲੋਕਾਂ, ਜਿਨ੍ਹਾਂ ‘ਚ ਕਰੀਬ 70 ਫ਼ੀਸਦੀ ਦਲਿਤ ਹਨ, ਨੂੰ ਵੱਡੀ ਰਾਹਤ ਮਿਲੇਗੀ।
Related Posts
ਬੇਦਿਮਾਗੇ ਬੰਦੇ ਟੀ.ਵੀ ਨਹੀਂ ਚਲਾ ਸਕਣਗੇ।
ਸਾਨ ਫ੍ਰਾਂਸਿਸਕੋ (ਏਜੰਸੀ)— ਵਿਗਿਆਨੀ ਮਨੋਰੰਜਨ ਦੇ ਖੇਤਰ ਨਾਲ ਸਬੰਧਤ ਇਕ ਨਵੀਂ ਤਕਨੀਕ ਵਿਕਸਿਤ ਕਰਨ ‘ਤੇ ਕੰਮ ਰਹੇ ਹਨ। ਜਲਦੀ ਹੀ…
ਭੁੱਲਾਂ ਬਖਸ਼ਾਉਣ ਪੁੱਜੇ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸਾਫ ਕੀਤੇ ਜੋੜੇ
ਅੰਮ੍ਰਿਤਸਰ/ਜਲੰਧਰ ਪਿੱਛਲੇ ਲੰਮੇ ਸਮੇਂ ਤੋਂ ਮੁਸੀਬਤਾਂ ਵਿਚ ਘਿਰਿਆ ਸਮੁੱਚਾ ਅਕਾਲੀ ਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਣ ਲਈ ਪੁੱਜਾ।…
ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਕਿਸਾਨ: ਮੁੱਖ ਖੇਤੀਬਾੜੀ ਅਫਸਰ
ਬਰਨਾਲਾ, : ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ। ਇਹ…