ਚੰਡੀਗੜ੍ਹ : ਪੰਜਾਬ ਪੁਲਸ ਦੇ ਜਵਾਨ ਅਤੇ ਅਧਿਕਾਰੀ 18 ਮਾਰਚ ਤੋਂ ਗਰਮੀ ਦੇ ਮੌਸਮ ਵਾਲੀ ਵਰਦੀ ‘ਚ ਹੀ ਨਜ਼ਰ ਆਉਣਗੇ। ਪੰਜਾਬ ਦੇ ਡੀ. ਜੀ. ਪੀ. ਵਲੋਂ ਸ਼ੁੱਕਰਵਾਰ ਨੂੰ ਇਸ ਸਬੰਧੀ ਹੁਕਮ ਸਾਰੇ ਪੁਲਸ ਮੁਖੀਆਂ, ਪੁਲਸ ਮੁੱਖ ਦਫਤਰ ਦੀਆਂ ਬ੍ਰਾਂਚਾਂ ਦੇ ਮੁਖੀਆਂ ਦੇ ਨਾਂ ਜਾਰੀ ਕਰ ਦਿੱਤਾ ਹੈ। ਹੁਕਮਾਂ ‘ਚ ਕਿਹਾ ਗਿਆ ਹੈ ਕਿ 18 ਮਾਰਚ, 2019 ਤੋਂ ਪੰਜਾਬ ਪੁਲਸ ‘ਚ ਸਾਰੇ ਰੈਂਕ ਦੇ ਅਧਿਕਾਰੀ-ਕਰਮਚਾਰੀ ਗਰਮੀ ਦੇ ਮੌਸਮ ਲਈ ਨਿਰਧਾਰਿਤ ਵਰਦੀ ਪਹਿਨਣਗੇ। ਹਾਲਾਂਕਿ ਹੁਕਮ ‘ਚ ਇਹ ਵੀ ਕਿਹਾ ਗਿਆ ਹੈ ਕਿ ਮੌਸਮ ਦੇ ਮਿਜਾਜ਼ ਨੂੰ ਦੇਖਦੇ ਹੋਏ ਸਾਰੇ ਅਧਿਕਾਰੀ-ਕਰਮਚਾਰੀ 31 ਮਾਰਚ, 2019 ਤੱਕ ਸ਼ਾਮ/ਰਾਤ ਦੇ ਸਮੇਂ ਡਿਊਟੀ ਦੌਰਾਨ ਸਰਦੀ ਦੇ ਮੌਸਮ ਲਈ ਨਿਰਧਾਰਿਤ ਵਰਦੀ ਪਹਿਨ ਸਕਦੇ ਹਨ।
Related Posts
ਮੋਬਾਈਲ ਦਿੱਤੇ ਬਿਨਾਂ ਨਹੀਂ ਸਰਨਾ ,ਮਜੀਠੀਆ ਨੇ ਗੱਡਿਆ ਕੈਪਟਨ ਦੇ ਖੇਤਾਂ ਚ ਡਰਨਾ
ਪਟਿਆਲਾ—ਯੂਥ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਵਲੋਂ ਕੀਤੇ ਵਾਅਦਿਆਂ ਦੀ ਪੋਲ ਖੋਲ੍ਹਣ…
ਚੀਨ ਦੇਵੇਗਾ ਵਿਸ਼ਵ ਸਿਹਤ ਸੰਗਠਨ ਨੂੰ 3 ਕਰੋੜ ਡਾਲਰ ਦੀ ਵਾਧੂ ਸਹਾਇਤਾ
ਬੀਜਿੰਗ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਾਂ ਵਿੱਚ ਚੱਲ ਰਹੇ ਵਿਸ਼ਵ ਸਿਹਤ ਸੰਗਠਨ ਨੂੰ ਫੰਡ ਦੇਣ ‘ਤੇ ਬੈਨ ਲਗਾਉਣ…
ਕਸੂਰ ਸਰਕਾਰ ਦਾ ਲੋਕਾਂ ਨੂੰ ਦੇਖ ਕੇ ਟਮਾਟਰ ਬੜ੍ਹਕਾਂ ਮਾਰਦਾ
ਨਵੀਂ ਦਿੱਲੀ – ਹਾਲ ਹੀ ਵਿਚ ਹੋਏ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਸਬਕ ਸਿਖਾਉਣ ਦਾ ਪਲਾਨ ਬਣਾ…