ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਅੱਜ ਕੈਪਟਨ ਨੇ ਇਹ ਅਸਤੀਫ਼ਾ ਰਾਜਪਾਲ ਨੂੰ ਭੇਜਿਆ। ਸਿੱਧੂ ਨੇ ਬਿਜਲੀ ਵਿਭਾਗ ਲੈਣ ਤੋਂ ਕੀਤਾ ਸੀ ਇੰਨਕਾਰ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਕੋਲ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਸੀ।
Related Posts
ਵਿਦੇਸ਼ ਵਿਚ ਰੋਜੀ ਰੋਟੀ ਕਮਾਉਣ ਗ
ਅੰਮ੍ਰਿਤਸਰ (ਸੁਮੀਤ ਖੰਨਾ) : ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ…
ਗੜੇਮਾਰੀ ਕਾਰਨ ਚਿੱਟੀ ਚਾਦਰ ਨਾਲ ਢਕਿਆ ਰਾਜਪੁਰਾ
ਪਟਿਆਲਾ- ਅੱਜ ਸਵੇਰੇ ਰਾਜਪੁਰਾ ਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ‘ਚ ਹੋਈ ਗੜੇਮਾਰੀ ਨੇ ਕਨੇਡਾ ਦੀ ਬਰਫ ਦੀ ਯਾਦ ਤਾਜਾ…
ਵੰਦੇ ਭਾਰਤ ਮਿਸ਼ਨ ਤਹਿਤ ਵਿਦੇਸ਼ਾਂ ਵਿਚ ਬੈਠੇ ਭਾਰਤੀਆਂ ਦੀ ਹੋਵੇਗੀ ਵਤਨ ਵਾਪਸੀ
ਨਵੀਂ ਦਿੱਲੀ : ਕਰੋਨਾਵਾਇਰਸ ਕਾਰਨ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਚੱਲ ਰਹੇ ਲੌਕਡਾਊਨ ਕਾਰਨ ਸਥਿਤੀ ਬਹੁਤ ਹੀ ਗੰਭੀਰ ਬਣੀ ਹੋਈ…