ਚੰਡੀਗੜ੍ਹ: ਪੰਜਾਬ ਤੋਂ ਬਾਅਦ ਹੁਣ ਕੋਰੋਨਾਵਾਇਰਸ ਦੇ ਵੱਧਦੇ ਪ੍ਰਸਾਰ ਨੂੰ ਵੇਖਦੇ ਹੋਏ ਹਰਿਆਣਾ ਨੇ ਵੀ ਵੀਕਐਂਡ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਜ਼ਰੂਰੀ ਸਮਾਨ ਵਾਲੀਆਂ ਦੁਕਾਨਾਂ ਤੋਂ ਇਲਾਵਾ ਸਾਰੇ ਦਫ਼ਤਾਰ ਅਤੇ ਗੈਰ- ਜ਼ਰੂਰੀ ਦੁਕਾਨਾਂ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹਿਣਗੀਆਂ। ਇਸ ਸੰਬਧੀ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
Related Posts
ਜਸਵੰਤ ਸਿੰਘ ਕੰਵਲ
ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919 – 01 ਫਰਵਰੀ 2020) : ਪੰਜਾਬੀ ਗਲਪ ਦੇ ਖੇਤਰ ਵਿੱਚ ਜਸਵੰਤ ਸਿੰਘ ਕੰਵਲ…
ਭਿਖਾਰੀ ਵਲੋਂ ਮੁੱਖ ਮੰਤਰੀ ਕੋਵਿਡ-19 ਰਿਲੀਫ ਫੰਡ ਲਈ ਹਜ਼ਾਰਾਂ ਦਾ ਦਾਨ
ਮਦੁਰੈ ਦੀਆਂ ਸੜਕਾਂ ‘ਤੇ ਰਹਿਣ ਵਾਲੇ ਇਕ ਭਿਖਾਰੀ ਪੂਲਪਾਂਡੀਅਨ ਨੂੰ ਕੋਵਿਡ -19 ਰਾਹਤ ਫੰਡ ਵਿੱਚ ਦਾਨ ਦਿੱਤਾ ਹੈ। ਜ਼ਿਲ੍ਹਾ ਕੁਲੈਕਟਰ…
ਕੇਂਦਰ ਸਰਕਾਰ ਵੱਲੋਂ ਫਿਲਮਾਂ ਤੇ ਨਾਟਕਾਂ ਦੀ ਸ਼ੂਟਿੰਗ ਬਾਰੇ ਦਿਸ਼ਾ-ਨਿਰਦੇਸ਼ ਜਾਰੀ
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਟ ਕਰਕੇ ਰੁਕੀ ਫਿਲਮਾਂ ਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਨੂੰ ਮੁੜ ਸ਼ੁਰੂ ਕਰਨ ਦੀ ਸਰਕਾਰ…