ਚੰਡੀਗੜ੍ਹ : ਮਸ਼ਹੂਰ ਟੈਲੀਵਿਜ਼ਨ ਸ਼ੋਅ CID ਵਿੱਚ ਫਰੈਡਰਿਕਸ ਦੀ ਭੂਮਿਕਾ ਲਈ ਜਾਣੇ ਜਾਂਦੇ ਅਭਿਨੇਤਾ ਦਿਨੇਸ਼ ਫੜਨੀਸ ਦਾ ਬੀਤੀ ਅੱਧੀ ਰਾਤ ਨੂੰ ਦੇਹਾਂਤ ਹੋ ਗਿਆ। ਉਹ 57 ਸਾਲ ਦੇ ਸਨ। ਫੜਨੀਸ ਦੇ ਸਹਿ-ਅਦਾਕਾਰ ਦਯਾਨੰਦ ਸ਼ੈਟੀ, ਜੋ ਸੀਆਈਡੀ ’ਚਤ ਦਯਾ ਦਾ ਕਿਰਦਾਰ ਨਿਭਾਉਣ ਲਈ ਮਸ਼ਹੂਰ ਹੈ, ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਅਤੇ ਅਦਾਕਾਰ ਦੀ ਮੌਤ ਜਿਗਰ ਖਰਾਬ ਹੋਣ ਕਾਰਨ ਹੋਈ। ਇਸ ਤੋਂ ਪਹਿਲਾਂ ਅਜਿਹੇ ਦਾਅਵੇ ਸਨ ਕਿ ਫੜਨੀਸ ਨੂੰ ਦਿਲ ਦਾ ਦੌਰਾ ਪਿਆ ਪਰ ਸ਼ੈੱਟੀ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਫੜਨੀਸ ਦੀ ਹਾਲਤ ਨਾਜ਼ੁਕ ਸੀ ਅਤੇ ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ ‘ਤੇ ਸੀ।
Related Posts
Full stop to cyber bullying ਮੁਹਿੰਮ ਲਈ ਕੰਮ ਕਰੇਗੀ ਸੁਨਾਕਸ਼ੀ ਸਿਨਹਾ
ਮੁੰਬਈ: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨ੍ਹਾ ਮੁੰਬਈ ਪੁਲਿਸ ਨਾਲ ਮਿਲ ਕੇ ਆਨਲਾਈਨ ਅਸ਼ਲੀਲ ਮੈਸੇਜ ਭੇਜਣ, ਬਲਾਤਕਾਰ ਕਰਨ ਵਾਲਿਆਂ ਤੇ ਬਦਸਲੂਕੀ ਕਰਨ…
ਲੰਬੜਦਾਰ ਦੀ ਕੁੜੀ ਦੇ ਵਿਆਹ ਚ ਬਾਲੀਵੁੱਡ ਦੇ ਮਰਾਸੀ ਵਾਜੇ ਲੈ ਕੇ ਪੁੱਜੇ
ਮੁੰਬਈ, 9 ਦਸੰਬਰ (ਏਜੰਸੀ)- ਈਸ਼ਾ ਅੰਬਾਨੀ ਅਤੇ ਆਨੰਦ ਪਿਰਾਮਲ ਦੇ ਵਿਆਹ ਤੋਂ ਪਹਿਲਾਂ ਜਸ਼ਨਾਂ ਲਈ ਬੀਤੇ ਦਿਨ ਅਮਰੀਕੀ ਨੇਤਾ ਹਿਲੇਰੀ…
ਚੀਨ ਦੇ ਫਿਲਮ ਫੈਸਟੀਵਲ ”ਚ ਹਿੱਸਾ ਲੈਣਗੇ ਸ਼ਾਹਰੁਖ
ਬੀਜਿੰਗ— ਹਿੰਦੀ ਫਿਲਮਾਂ ਦੇ ਅਭਿਨੇਤਾ ਸ਼ਾਹਰੁਖ ਖਾਨ ਇਥੇ 13 ਤੋਂ 20 ਅਪ੍ਰੈਲ ਤੱਕ ਹੋਣ ਵਾਲੇ ਬੀਜਿੰਗ ਅੰਤਰਰਾਸ਼ਟਰੀ ਫਿਲਮ ਫੈਸਟੀਵਲ ‘ਚ…