ਵਾਸ਼ਿੰਗਟਨ : ਭਾਰਤੀ-ਅਮਰੀਕੀ ਰਾਜਾ ਕ੍ਰਿਸ਼ਨਮੂਰਤੀ ਅਤੇ ਪ੍ਰਮਿਲਾ ਜੈਪਾਲ ਸਮੇਤ ਤਿੰਨ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਨੇ ਅਮਰੀਕੀ ਪ੍ਰਤੀਨਿਧੀ ਸਭਾ ’ਚ ਨੂੰ ਗ੍ਰੀਨ ਕਾਰਡ (Green Card) ਅਰਜ਼ੀਆਂ ਦੀ ਪ੍ਰਕਿਰਿਆ ਤੇਜ਼ ਕਰਨ ਅਤੇ ਰੁਜ਼ਗਾਰ ਆਧਾਰਤ ਵੀਜ਼ਿਆਂ ਲਈ ‘ਦੇਸ਼ਾਂ ਨਾਲ ਵਿਤਕਰੇ’ ਨੂੰ ਖਤਮ ਕਰਨ ਲਈ ਬਿੱਲ ਸਦਨ ਵਿੱਚ ਪੇਸ਼ ਕੀਤਾ। ਜੇ ਇਸ ਬਿੱਲ ਨੂੰ ਕਾਨੂੰਨ ‘ਚ ਤਬਦੀਲ ਕਰ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਉਨ੍ਹਾਂ ਹਜ਼ਾਰਾਂ ਭਾਰਤੀ-ਅਮਰੀਕੀਆਂ ਨੂੰ ਮਦਦ ਮਿਲੇਗੀ, ਜੋ ਅਮਰੀਕਾ ‘ਚ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ। ਕਾਂਗਰਸਮੈਨ ਰਿਚ ਮੈਕਕਾਰਮਿਕ ਨੇ ਕ੍ਰਿਸ਼ਨਾਮੂਰਤੀ ਅਤੇ ਜੈਪਾਲ ਦੇ ਨਾਲ ਅੱਜ ਬਿੱਲ ਪੇਸ਼ ਕੀਤਾ।
Related Posts
ਇਨ੍ਹਾਂ ਬੀਮਾਰੀਆਂ ਨੂੰ ਜੜ੍ਹੋਂ ਖਤਮ ਕਰਦਾ ਹੈ ‘ਜਾਮੁਨ’,
ਜਲੰਧਰ— ਜਾਮੁਨ ਦਾ ਫਲ ਜਿੰਨਾ ਖਾਣ ‘ਚ ਸੁਆਦ ਹੁੰਦਾ ਹੈ, ਉਨਾ ਹੀ ਇਹ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਵੀ…
ਲੋੜਵੰਦਾਂ ਨੂੰ ਘਰ ਘਰ ਜਾ ਪੈਨਸ਼ਨ ਵੰਡ ਮਨਾਇਆ ਅਪਣਾ ਜਨਮਦਿਨ
ਮੋਹਾਲੀ : ਅੱਜ ਜਦੋਂ ਸਮੁੱਚਾ ਦੇਸ਼ ਕਰੋਨਾ ਵਾਇਰਸ ਵਰਗੀ ਭਿਆਨਕ ਵਿਸ਼ਾਣੂ ਨਾਲ ਜੰਗ ਲੜ ਰਿਹਾ ਹੈ। ਸਮੁੱਚੇ ਦੇਸ਼ ਵਿੱਚ ਤਾਲਾਬੰਦੀ…
ਓਨਟਾਰੀਓ ”ਚ ਆਏ ਤੂਫਾਨ ਕਾਰਨ 32 ਹਜ਼ਾਰ ਘਰਾਂ ਦੀ ਬੱਤੀ ਗੁੱਲ
ਓਨਟਾਰੀਓ—ਬੀਤੇ ਕੱਲ ਆਏ ਤੂਫਾਨ ਕਾਰਨ ਓਨਟਾਰੀਓ ‘ਚ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਤ ਹੋ ਗਿਆ ਹੈ। ਹਾਈਡਰੋ ਵਨ ਨੇ ਜਾਣਕਾਰੀ ਦਿੱਤੀ…