ਵਾਸ਼ਿੰਗਟਨ : ਭਾਰਤੀ-ਅਮਰੀਕੀ ਰਾਜਾ ਕ੍ਰਿਸ਼ਨਮੂਰਤੀ ਅਤੇ ਪ੍ਰਮਿਲਾ ਜੈਪਾਲ ਸਮੇਤ ਤਿੰਨ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਨੇ ਅਮਰੀਕੀ ਪ੍ਰਤੀਨਿਧੀ ਸਭਾ ’ਚ ਨੂੰ ਗ੍ਰੀਨ ਕਾਰਡ (Green Card) ਅਰਜ਼ੀਆਂ ਦੀ ਪ੍ਰਕਿਰਿਆ ਤੇਜ਼ ਕਰਨ ਅਤੇ ਰੁਜ਼ਗਾਰ ਆਧਾਰਤ ਵੀਜ਼ਿਆਂ ਲਈ ‘ਦੇਸ਼ਾਂ ਨਾਲ ਵਿਤਕਰੇ’ ਨੂੰ ਖਤਮ ਕਰਨ ਲਈ ਬਿੱਲ ਸਦਨ ਵਿੱਚ ਪੇਸ਼ ਕੀਤਾ। ਜੇ ਇਸ ਬਿੱਲ ਨੂੰ ਕਾਨੂੰਨ ‘ਚ ਤਬਦੀਲ ਕਰ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਉਨ੍ਹਾਂ ਹਜ਼ਾਰਾਂ ਭਾਰਤੀ-ਅਮਰੀਕੀਆਂ ਨੂੰ ਮਦਦ ਮਿਲੇਗੀ, ਜੋ ਅਮਰੀਕਾ ‘ਚ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ। ਕਾਂਗਰਸਮੈਨ ਰਿਚ ਮੈਕਕਾਰਮਿਕ ਨੇ ਕ੍ਰਿਸ਼ਨਾਮੂਰਤੀ ਅਤੇ ਜੈਪਾਲ ਦੇ ਨਾਲ ਅੱਜ ਬਿੱਲ ਪੇਸ਼ ਕੀਤਾ।
Related Posts
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ…
ਕਿਸਾਨਾਂ ਵਲੋਂ ਟ੍ਰੈਕਟਰ ਮਾਰਚ ਰਾਹੀਂ ਸਰਕਾਰੀ ਨੀਤੀਆਂ ਦਾ ਵਿਰੋਧ
ਚੰਡੀਗੜ੍ਹ: ਪੰਜਾਬ ਦੀਆਂ ਸੜਕਾਂ ‘ਤੇ ਅੱਜ ਟਰੈਕਟਰ ਹੀ ਟਰੈਕਟਰ ਦਿਖਾਈ ਦਿੱਤੇ। ਪੰਜਾਬ ਦੀਆਂ 12 ਕਿਸਾਨ ਜਥੇਬੰਦੀਆਂ ਵੱਲੋਂ 21 ਜ਼ਿਲ੍ਹਿਆਂ ਵਿੱਚ…
ਅਮਰੀਕਾ ਨਹੀਂ ਦਿੰਦਾ ਵੀਜ਼ਾ ,ਹੁਣ ਇੱਥੇ ਹੀ ਛੱਕ ਲਵੋ ਪੀਜਾ
ਨਵੀਂ ਦਿੱਲੀ— ਅਮਰੀਕਾ ‘ਚ ਆਈ. ਟੀ. ਖੇਤਰ ਦੀ ਕੰਪਨੀ ‘ਚ ਨੌਕਰੀ ਕਰਨ ਦਾ ਸੁਪਨਾ ਹੁਣ ਕਿਸਮਤ ਨਾਲ ਹੀ ਪੂਰਾ ਹੋਵੇਗਾ।…