ਸਵੇਰੇ 7 ਤੋਂ 10 ਵਜੇ ਤਕ ਖੁਲ੍ਹਣਗੀਆਂ ਕਿਤਾਬਾਂ ਦੀਆਂ ਦੁਕਾਨਾਂ

0
167

ਹਮੀਰਪੁਰ : ਲਾਕ ਡਾਊਨ ਕਾਰਨ ਵਿਦਿਆਰਥੀਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਦੇਖਦਿਆਂ ਹਿਮਚਾਲ ਪ੍ਰਦੇਸ਼ ਦੇ ਹਮੀਰਪੁਰ ਜਿਲ੍ਹੇ ਦੇ ਮੈਜੀਸਟ਼ੇਟ ਹਰੀਕੇਸ਼ ਮੀਨਾ ਨੇ ਹੁਕਮ ਜਾਰੀ ਕੀਤੇ ਹਨ ਕਿ ਕਿਤਾਬਾਂ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ 10 ਵਜੇ ਤਕ ਖੁਲ੍ਹਣਗੀਆਂ। ਸ੍ਰੀ ਮੀਨਾ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਲਾਕ ਡਾਊਨ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਗਿਆ ਹੈ ਕਿ ਦੁਕਾਨਾਂ ਤੇ ਭੀੜ ਨਾ ਇਕੱਠੀ ਕੀਤੀ ਜਾਵੇ ਤੇ ਦੂਰੀ ਬਣਾ ਕੇ ਰੱਖੀ ਜਾਵੇ।

Google search engine

LEAVE A REPLY

Please enter your comment!
Please enter your name here