CISF ਦੇ ਅਹੁਦਿਆਂ ”ਤੇ ਨਿਕਲੀਆਂ ਭਰਤੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ-ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ ‘ਚ ਕਈ ਅਹੁਦਿਆਂ ‘ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰਨ ਤੋਂ ਪਹਿਲਾਂ ਵੈੱਬਸਾਈਟ।

ਅਹੁਦਿਆਂ ਦੇ ਨਾਂ-ਅਸਿਸਟੈਂਟ ਸਬ ਇੰਸਪੈਕਟਰ ਦੇ ਅਹੁਦਿਆਂ ਅਹੁਦਿਆਂ ਦੀ ਗਿਣਤੀ- 519ਆਖਰੀ ਮਿਤੀ- 15 ਦਸੰਬਰ, 2018ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਗ੍ਰੈਜੂਏਸ਼ਨ ਪਾਸ ਹੋਵੇ ਪਰ ਧਿਆਨ ਰਹੇ ਕਿ ਇਹ ਭਰਤੀ ਕਾਂਸਟੇਬਲ, ਹੈੱਡ ਕਾਂਸਟੇਬਲ ਦੇ ਲਈ ਕੱਢੀਆਂ ਗਈਆਂ ਹਨ ਤਾਂ ਜੋ ਆਪਣੇ ਅਹੁਦਿਆਂ ‘ਤੇ ਰਹਿੰਦੇ ਹੋਏ 5 ਸਾਲ ਦਾ ਤਜਰਬਾ ਵੀ ਹੋਵੇ। ਉਮਰ ਸੀਮਾ- ਇਛੁੱਕ ਉਮੀਦਵਾਰਾਂ ਦੀ ਉਮਰ 35 ਸਾਲ ਹੋਵੇ ਪਰ ਐੱਸ. ਸੀ/ਐੱਸ. ਟੀ ਉਮੀਦਵਾਰਾਂ ਨੂੰ ਉਮਰ ਸੀਮਾ ‘ਚ 5 ਸਾਲ ਦੀ ਛੋਟ ਦਿੱਤੀ ਗਈ ਹੈ। ਚੋਣ ਪ੍ਰਕਿਰਿਆ- ਇਨ੍ਹਾਂ ਅਹੁਦਿਆਂ ਲਈ ਚੋਣ ਪ੍ਰਕਿਰਿਆ ਲਿਖਿਤੀ, ਸਰਵਿਸ ਰਿਕਾਰਡ ਦੀ ਜਾਂਚ, ਸਰੀਰਕ ਸਮਰੱਥਾ ਅਤੇ ਸਰੀਰਕ ਸਮਰੱਥਾ ਟੈਸਟ ਦੇ ਆਧਾਰ ‘ਤੇ ਹੋਵੇਗੀ।

Leave a Reply

Your email address will not be published. Required fields are marked *