ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 30 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ ।
Related Posts
ਪੰਜਾਬ ਵਿਚ ਕਰੋਨਾ ਦੇ 13 ਨਵੇਂ ਮਾਮਲੇ, ਇਕ ਦੀ ਮੌਤ
ਜਲੰਧਰ : ਪੰਜਾਬ ਵਿਚ ਕਰੋਨਾ ਦੀ ਲਾਗ ਦੇ ਸੱਜਰੇ 13 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਥਿਤੀ ਖ਼ਰਾਬ ਹੋ ਗਈ ਹੈ।…
ਸ਼ਹੀਦਾਂ ਦੇ ਪਰਿਵਾਰਾਂ ਲਈ ਸੜਕ ”ਤੇ ਚੰਦਾ ਮੰਗ ਰਿਹੈ UP ਪੁਲਸ ਦਾ ਸਿਪਾਹੀ
ਉੱਤਰ ਪ੍ਰਦੇਸ਼— ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਜਵਾਨਾਂ ‘ਤੇ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਫੌਜੀਆਂ ਦੇ ਪਰਿਵਾਰ ਵਾਲਿਆਂ ਦੀ ਮਦਦ ਲਈ…
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ ਬੋਰ ਪੁੱਟਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਬਰਨਾਲਾ : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ…