ਅਹਿਮਦਾਬਾਦ—ਗੁਜਰਾਤ ਚ ਬਣੀ ਦੁਨੀਆ ਦੀ ਸਭ ਤੋਂ ਉੱਚੀ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ‘ਸਟੈਚੂ ਆਫ ਯੂਨਿਟੀ’ ਦੀ ਘੁੰਡ ਚੁਕਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਰਦਾਰ ਪਟੇਲ ਦੀ ਜਯੰਤੀ ਮੌਕੇ ਕਰਨਗੇ। 182 ਮੀਟਰ ਉੱਚੀ ਇਸ ਮੂਰਤੀ ਨੂੰ ਬਣਾਉਣ ‘ਚ ਹਜ਼ਾਰਾਂ ਮਜ਼ਦੂਰ, ਸੈਂਕੜੇ ਇੰਜੀਨੀਅਰ ਅਤੇ ਅਮਰੀਕਾ ਤੇ ਚੀਨ ਦੇ ਸ਼ਿਲਪਕਾਰਾਂ ਨੇ ਵੀ ਸਖਤ ਮਿਹਨਤ ਕੀਤੀ। ਸ਼ਿਲਪਕਾਰ ਰਾਮ ਸੁਤਾਰ ਦਾ ਕਹਿਣਾ ਹੈ ਕਿ ਮੂਰਤੀ ‘ਚ 4 ਧਾਤੂਆਂ ਦਾ ਇਸਤੇਮਾਲ ਕੀਤਾ ਗਿਆ ਹੈ, ਜਿਸ ਵਿਚ ਜੰਗ ਨਹੀਂ ਲੱਗੇਗੀ। ‘ਸਟੈਚੂ ਆਫ ਯੂਨਿਟੀ’ ਨੂੰ ਬਣਾਉਣ ‘ਚ ਲਗਭਗ 2,389 ਕਰੋੜ ਰੁਪਏ ਦਾ ਖਰਚਾ ਆਇਆ ਹੈ।
Related Posts
ਇਟਲੀ ‘ਚ ਪੰਜਾਬੀ ਨੌਜਵਾਨਾਂ ਦਾ ਕਬੂਤਰਬਾਜ਼ੀ ਦਾ ਸ਼ੌਕ ਬੁਲੰਦੀਆਂ ‘ਤੇ
ਇਟਲੀ :ਅਜਿਹੇ ਪੰਜਾਬੀ ਨੌਜਵਾਨ ਵੀ ਹਨ, ਜਿਹੜੇ ਕਬੱਡੀ ਨੂੰ ਪਿਆਰ ਕਰਨ ਦੇ ਨਾਲ-ਨਾਲ ਕਬੂਤਰਬਾਜ਼ੀ ਮੁਕਾਬਲਿਆਂ ਦਾ ਸ਼ੌਾਕ ਲੈ ਪਿਛਲੇ ਕਰੀਬ…
ਪੰਜਾਬ ਵਿਚ ਕਰੋਨਾ ਵਾਇਰਸ ਨਾਲ ਇਕ ਹੋਰ ਮੌਤ
ਨਵੀਂ ਦਿੱਲੀ : ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਐਤਵਾਰ ਰਾਤ ਦੂਜੀ ਮੌਤ ਹੋਈ। ਅੰਮ੍ਰਿਤਸਰ ਜ਼ਿਲ੍ਹੇ ‘ਚ 68 ਸਾਲਾ ਬਜ਼ੁਰਗ ਨੇ…
ਕੋਰੋਨਾ ਵਾਇਰਸ ਕਰਕੇ RBI ਨੂੰ ਮੁੜ ਘਟਾਉਣੀ ਪਈ ਰਿਵਰਸ ਰੈਪੋ ਦਰ
ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਮਹਾਮਾਰੀ ਤੋਂ ਪ੍ਰਭਾਵਿਤ ਅਰਥ–ਵਿਵਸਥਾ ਨੂੰ ਤੇਜ਼ੀ ਦੇਣ…