ਚੰਡੀਗੜ੍ਹ: ਪੰਜਾਬ ਤੋਂ ਬਾਅਦ ਹੁਣ ਕੋਰੋਨਾਵਾਇਰਸ ਦੇ ਵੱਧਦੇ ਪ੍ਰਸਾਰ ਨੂੰ ਵੇਖਦੇ ਹੋਏ ਹਰਿਆਣਾ ਨੇ ਵੀ ਵੀਕਐਂਡ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਜ਼ਰੂਰੀ ਸਮਾਨ ਵਾਲੀਆਂ ਦੁਕਾਨਾਂ ਤੋਂ ਇਲਾਵਾ ਸਾਰੇ ਦਫ਼ਤਾਰ ਅਤੇ ਗੈਰ- ਜ਼ਰੂਰੀ ਦੁਕਾਨਾਂ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹਿਣਗੀਆਂ। ਇਸ ਸੰਬਧੀ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
Related Posts
ਕਿਸਾਨਾਂ ਵਲੋਂ ਟ੍ਰੈਕਟਰ ਮਾਰਚ ਰਾਹੀਂ ਸਰਕਾਰੀ ਨੀਤੀਆਂ ਦਾ ਵਿਰੋਧ
ਚੰਡੀਗੜ੍ਹ: ਪੰਜਾਬ ਦੀਆਂ ਸੜਕਾਂ ‘ਤੇ ਅੱਜ ਟਰੈਕਟਰ ਹੀ ਟਰੈਕਟਰ ਦਿਖਾਈ ਦਿੱਤੇ। ਪੰਜਾਬ ਦੀਆਂ 12 ਕਿਸਾਨ ਜਥੇਬੰਦੀਆਂ ਵੱਲੋਂ 21 ਜ਼ਿਲ੍ਹਿਆਂ ਵਿੱਚ…
ਮਾਹਲੇ ਕਾ ਬੰਤਾ-2
ਲੜੀ ਜੋੜਨ ਲਈ ‘ਮਾਹਲੇ ਕਾ ਬੰਤਾ -1’ ਪੜ੍ਹੋ ਢੁੱਡੀ ਦੀਆਂ ਅਗਲੇਰੀਆਂ ਪੀੜ੍ਹੀਆਂ ਦੇ ਇਕ ਵਾਰਸ ਗੁਰਦਾਸ ਦੇ ਚਾਰ ਪੁੱਤਰ ਹੋਏ…
ਪੰਜਾਬ ‘ਚ ਕੋਰੋਨਾ ਦੀ ਰਫ਼ਤਾਰ ਦੁੱਗਣੀ
ਚੰਡੀਗੜ੍ਹ: ਪੰਜਾਬ ਵਿੱਚ ਕਰੋਨਾਵਾਇਰਸ ਮਹਾਂਮਾਰੀ ਦਾ ਫੈਲਾਅ ਲਗਾਤਾਰ ਵਧ ਰਿਹਾ ਹੈ। ਅਜਿਹੇ ‘ਚ ਕੋਰੋਨਾ ਮਾਮਲਿਆਂ ਦੇ ਵਧਣ ਦੀ ਰਫ਼ਤਾਰ ਦੁੱਗਣੀ…